Home / ਪਾਲੀਵੁੱਡ / ਅਦਾਕਾਰਾ ਨੇ ਸ਼ੇਅਰ ਕੀਤੀ ਆਪਣੀ ਅਜਿਹੀ ਫੋਟੋ ਕੇ ਫੈਨਜ਼ ਕਮੈਂਟਸ ਕਰਕੇ ਦੇ ਰਹੇ ਨੇ ਵਧਾਈਆਂ

ਅਦਾਕਾਰਾ ਨੇ ਸ਼ੇਅਰ ਕੀਤੀ ਆਪਣੀ ਅਜਿਹੀ ਫੋਟੋ ਕੇ ਫੈਨਜ਼ ਕਮੈਂਟਸ ਕਰਕੇ ਦੇ ਰਹੇ ਨੇ ਵਧਾਈਆਂ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਹਮੇਸ਼ਾ ਹੀ ਚਰਚਾ ਦਾ ਵਿਸ਼ਾ ਬਾਣੀ ਰਹਿੰਦੀ ਹੈ ਚਾਹੇ ਇਹ ਵਿਸ਼ਾ ਖੂਬਸੂਰਤੀ ਦਾ ਹੋਵੇ ਚਾਹੇ ਕਿਸੇ ਗੀਤ ਦਾ ਤੇ ਚਾਹੇ ਬਿਗ ਬੱਸ ਦਾ |ਦਰਅਸਲ ਦੇ ਵਿਚ ਹਿਮਾਂਸ਼ੀ ਖੁਰਾਣਾ ਦਾ ਨਵਾਂ ਗੀਤ ਆਇਆ ਹੈ ਜਿਸਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |ਐੱਸ ਗੀਤ ਵਿਚ ਹਿਮਾਂਸ਼ੀ ਅਤੇ ਅਸੀਮ ਰਿਆਜ ਦੋਨਾਂ ਨੇ ਹੀ ਐਕਟਿੰਗ ਕੀਤੀ ਹੈ |ਹਨ ਦੀ ਜੋਡੀ ਬਿਗ ਬੱਸ ਦੇ ਵਿੱਚੋ ਹੀ ਬਣੀ ਸੀ |

ਪੰਜਾਬੀ ਮਨੋਰੰਜਨ ਜਗਤ ਦੀ ਖ਼ੂਬਸੂਰਤ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਤਾਜ਼ਾ ਫੋਟੋ ਸ਼ੇਅਰ ਕੀਤੀ ਹੈ । ਜਿਸ ਤੋਂ ਬਾਅਦ ਲੋਕ ਹੈਰਾਨ ਹੋ ਰਹੇ ਨੇ ਤੇ ਫੈਨਜ਼ ਕਮੈਂਟਸ ਕਰਕੇ ਹਿਮਾਂਸ਼ੀ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਨੇ ।  ਜੀ ਹਾਂ ਉਨ੍ਹਾਂ ਜੋ ਤਸਵੀਰ ਸ਼ੇਅਰ ਕੀਤੀ ਹੈ ਉਸ ‘ਚ ਉਨ੍ਹਾਂ ਨੇ ਲਾਲ ਰੰਗ ਦਾ ਚੂੜਾ ਪਾਇਆ ਹੋਇਆ । ਬਹੁਤ ਸਾਰੇ ਪ੍ਰਸ਼ੰਸਕ ਕਮੈਂਟਸ ਕਰਕੇ ਪੁੱਛ ਰਹੇ ਨੇ ਕਿ ਮੈਡਮ ਤੁਸੀਂ ਵਿਆਹ ਕਰਵਾ ਲਿਆ ਹੈ ?

ਹਿਮਾਂਸ਼ੀ ਖੁਰਾਣਾ ਨੇ ਆਪਣੀ ਇਹ ਫੋਟੋ ਪੋਸਟ ਕਰਦੇ ਹੋਏ ਕੋਈ ਕੈਪਸ਼ਨ ਨਹੀਂ ਪਾਈ ਹੈ । ਜਿਸ ਕਰਕੇ ਇਹ ਪਤਾ ਨਹੀਂ ਚੱਲ ਰਿਹਾ ਹੈ ਕਿ ਇਹ ਤਸਵੀਰ ਉਨ੍ਹਾਂ ਦੇ ਕਿਸੇ ਐਕਟਿੰਗ ਪ੍ਰੋਜੈਕਟ ਦੀ  ਹੈ ਜਾਂ ਫਿਰ ਉਨ੍ਹਾਂ ਦੇ ਵਿਆਹ ਦੀ । ਹਿਮਾਂਸ਼ੀ ਖੁਰਾਣਾ ਨੇ ਹਲੇ ਤੱਕ ਕੋਈ ਆਫ਼ੀਸ਼ੀਅਲੀ ਇਸ ਗੱਲ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ । ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ । ਪਰ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਤੇ ਕੁਝ ਹੀ ਸਮੇਂ ‘ਚ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।ਇਸ ਤੋਂ ਪਹਿਲਾ ਵੀ ਹਿਮਾਂਸ਼ੀ ਖੁਰਾਣਾ ਦੀਆ ਬਹੁਤ ਸਾਰੀਆਂ ਵਿਆਹ ਦੀਆ ਅਫਵਾਹਾਂ ਉੱਡ ਚੁਕੀਆਂ ਸੀ ਜਿਸਤੇ ਹਿਮਾਂਸ਼ੀ ਖੁਰਾਣਾ ਨੇ ਖੁਲਾਸੇ ਵੀ ਕੀਤੇ ਸੀ |ਪਾਰ ਇਸ ਵਰ ਹਲੇ ਤਕ ਕੋਈ ਵੀ ਆਫੀਸ਼ੀਅਲ ਸਟੇਟਮੈਂਟ ਨਹੀਂ ਆਈ ਹੈ |

About admin

Check Also

ਇਸ ਤੋਂ ਵੱਧ ਕਲਯੁਗ ਕੀ ਹੋਉ ਚਾਚੇ ਨੇ ਹੀ ਭਤੀਜੇ ਨਾਲ

ਕਈ ਵਾਰ ਆਪਸੀ ਰੰਜਸ਼ ਕਾਰਨ ਮਾਮਲੇ ਇੰਨੇ ਵਿ-ਗ-ੜ ਜਾਂਦੇ ਹਨ ਕਿ ਉਨ੍ਹਾਂ ਨੂੰ ਠੀਕ ਕਰਨਾ …

Leave a Reply

Your email address will not be published.