ਪੰਜਾਬੀ ਗਾਇਕੀ ਦੇ ਵਿੱਚ ਆਪਣੀ ਵੱਖਰੀ ਪਹਿਚਾਣ ਬਨਾਉਣ ਵਾਲੇ ਸਰਦੂਲ ਸਿਕੰਦਰ ਹੁਣ ਇਸ ਦੁਨੀਆ ਵਿਚ ਨਹੀਂ ਰਹੇ, ਉਨ੍ਹਾਂ ਦੀ ਪਤਨੀ ਅਮਰ ਨੂਰੀ ਆਖ਼ਰਕਾਰ ਮੀਡੀਆ ਦੇ ਸਾਹਮਣੇ ਆਈ ਹੈ ਅਤੇ ਮੀਡੀਆ ਦੇ ਸਾਹਮਣੇ ਆ ਕੇ ਉਨ੍ਹਾਂ ਵੱਲੋਂ ਜੌ ਖੁਲਾਸਾ ਕੀਤਾ ਗਿਆ ਹੈ ਉਹ ਬੇਹੱਦ ਹੈਰਾਨ ਕਰ ਦੇਣ ਵਾਲਾ ਹੈ।
ਅਮਰ ਨੂਰੀ ਆਪਣੇ ਪਰਿਵਾਰ ਦੇ ਨਾਲ ਮੀਡੀਆ ਦੇ ਸਾਹਮਣੇ ਆਏ ਅਤੇ ਇਕ ਅਜਿਹੀ ਗੱਲ ਦਾ ਖ਼ੁਲਾਸਾ ਕੀਤਾ, ਜਿਸ ਨੂੰ ਸੁਣਨ ਤੋਂ ਬਾਅਦ ਹਰ ਕੋਈ ਹੈ-ਰਾਨ ਹੋ ਰਿਹਾ ਹੈ।ਦੱਸ ਦਈਏ ਕਿ ਜੋ ਗੱਲ ਸਾਹਮਣੇ ਆਈ ਹੈ ਉਸ ਨੂੰ ਸੁਣਨ ਤੋਂ ਬਾਅਦ ਹੁਣ ਹਰ ਕੋਈ ਸ਼ਰਮ ਮਹਿਸੂਸ ਕਰ ਰਿਹਾ ਹੈ ਕਿ ਆਖਰਕਾਰ ਕੋਈ ਅਜਿਹਾ ਕਿਵੇਂ ਕਰ ਸਕਦਾ ਹੈ। ਮੀਡੀਆ ਦੇ ਸਾਹਮਣੇ ਆਕੇ ਅਮਰ ਨੂਰੀ ਅਤੇ ਉਨ੍ਹਾਂ ਦੇ ਦੋ ਪੁੱਤਰ ਹੱਥ ਜੋੜ ਕੇ ਲੋਕਾਂ ਨੂੰ ਬੇਨਤੀ ਕਰ ਰਹੇ ਹਨ ਕਿ ਅਜਿਹਾ ਕੁਝ ਵੀ ਨਾ ਕੀਤਾ ਜਾਵੇ ਜਿਸ ਦੇ ਨਾਲ ਸਰਦੂਲ ਸਿਕੰਦਰ ਦਾ ਨਾਮ ਬਦਨਾਮ ਹੋਵੇ।
ਦਰਅਸਲ ਕੁਝ ਲੋਕਾਂ ਦੇ ਵੱਲੋ ਸਰਦੂਲ ਸਿਕੰਦਰ ਦੇ ਨਾਮ ਦੇ ਉੱਤੇ ਪੈਸਾ ਇੱਕਠਾ ਕੀਤਾ ਜਾ ਰਿਹਾ ਹੈ । ਪੈਸਾ ਇਕੱਠਾ ਕਰਦੇ ਹੋਏ ਇਹ ਗੱਲ ਕਹੀ ਜਾ ਰਹੀ ਹੈ ਕਿ ਇਹ ਪੈਸਾ ਸਰਦੂਲ ਜੀ ਦੇ ਪਰਿਵਾਰ ਨੂੰ ਜਾਣਾ ਹੈ। ਅਮਰ ਨੂਰੀ ਅਤੇ ਉਨ੍ਹਾਂ ਦੇ ਪਰਿਵਾਰ ਤੱਕ ਜਿਵੇਂ ਹੀ ਇਹ ਗੱਲ ਪਹੁੰਚੀ ਤਾਂ ਉਨ੍ਹਾਂ ਨੇ ਮੀਡੀਆ ਦਾ ਸਹਾਰਾ ਲਿਆ । ਅਮਰ ਨੂਰੀ ਆਪਣੇ ਦੋ ਪੁਤਰਾਂ ਦੇ ਨਾਲ ਮੀਡੀਆ ਦੇ ਸਾਹਮਣੇ ਆਏ ਅਤੇ ਹੱਥ ਜੋੜ ਕੇ ਬੇਨਤੀ ਕੀਤੀ ।ਪੰਜਾਬ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ ਅਸੀ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਰੋਜਾਨਾ ਤਾਜ਼ੀਆਂ ਤੇ ਨਵੀਆਂ ਨਵੀਆਂ ਖ਼ਬਰਾਂ |ਸਾਡੇ ਪੇਜ ਨੂੰ ਲਾਇਕ ਕਰਨ ਦੇ ਲਈ ਤੁਹਾਡਾ ਧੰਨਵਾਦ |
