Home / ਤਾਜ਼ਾ ਖਬਰਾਂ / ਇਸ ਪਿੰਡ ਦਾ ਅਨੋਖਾ ਫੈਸਲਾ

ਇਸ ਪਿੰਡ ਦਾ ਅਨੋਖਾ ਫੈਸਲਾ

ਦਿੱਲੀ ਚ ਕਿਸਾਨੀ ਘੋਲ ਨੂੰ ਲੱਗਭਗ ਦੋ ਮਹੀਨੇ ਤੋਂ ਉਪਰ ਦਾ ਸਮਾਂ ਹੈ ਹੋ ਗਿਆ ਪਰ ਅਜੇ ਤੱਕ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ। ਦੱਸ ਦਈਏ ਕਿ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨਾਂ ਦਾ ਰੋਸ ਲਗਾਤਾਰ ਜਾਰੀ ਹੈ।ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ।

ਖੇਤੀਬਾੜੀ ਕਾਨੂੰਨ ਦੇ ਕਾਰਨ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕ ਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਰਹੱਦਾਂ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘ ਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਿੰਦਗੀਆਂ ਵੀ ਗਵਾਈਆਂ ਹਨ ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਕਿਸਾਨ ਅੰਦੋਲਨ ਚੋਂ ਆ ਰਹੀ ਹੈ ਤੇ ਇਹ ਖ਼ਬਰ ਦਾ ਸਾਰ ਤੁਸੀਂ ਇਸ ਵੀਡੀਓ ਦੇ ਵਿਚ ਦੇਖ ਸਕਦੇ ਹੋ ਤੇ ਇਸ ਵੀਡੀਓ ਦੇ ਆਧਾਰ ਤੇ ਹੀ ਇਹ ਖ਼ਬਰ ਹੈ ਇਸ ਕਰਕੇ ਇਹ ਵੀਡੀਓ ਜਰੂਰ ਦੇਖੋ ਤੇ ਸ਼ੇਅਰ ਕਰੋ |ਦੱਸ ਦਈਏ ਇਸ ਘੋਲ ਚ ਹਰ ਕੋਈ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ ਹਰ ਕੋਈ ਆਪਣੀ ਪੁਹੰਚ ਅਨੁਸਾਰ ਆਰਥਿਕ ਮੱਦਦ ਕਰਕੇ ਆਪਣਾ ਸਹਿਯੋਗ ਦੇ ਰਿਹਾ ਹੈ।ਦੱਸ ਦਈਏ ਕਿ ਉੱਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਦਾ ਪਹਿਲੀ ਵਾਰ ਕਿਸਾਨੀ ਤੇ ਬਿਆਨ ਸਾਹਮਣੇ ਆਇਆ ਹੈ।

ਗਣਤੰਤਰ ਦਿਵਸ ਤੋਂ ਲੈ ਕੇ ਹੁਣ ਤੱਕ ਕਿੰਨੇ ਹੀ ਕਿਸਾਨ ਮਿਲ ਨਹੀਂ ਰਹੇ ਜਿਸ ਕਰਕੇ ਉਹਨਾਂ ਦੇ ਟੱਬਰ ਫਿਕਰਾਂ ਵਿੱਚ ਹਨ। ਉਧਰ ਇੱਕ ਅਖਬਾਰ ਦੀ ਖ਼ਬਰ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਅਪਮਾਨ ਤੋਂ ਦੇਸ਼ ਬਹੁਤ ਦੁ ਖੀ ਹੈ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.