Home / ਤਾਜ਼ਾ ਖਬਰਾਂ / ਇਸ ਮਸ਼ਹੂਰ ਅਦਾਕਾਰਾ ਦੀਆ ਤਸਵੀਰਾਂ ਹੋਈਆਂ ਵਾਇਰਲ

ਇਸ ਮਸ਼ਹੂਰ ਅਦਾਕਾਰਾ ਦੀਆ ਤਸਵੀਰਾਂ ਹੋਈਆਂ ਵਾਇਰਲ

ਪੰਜਾਬੀ ਫ਼ਿਲਮ ਦੀ ਨਾਮੀ ਐਕਟਰੈੱਸ ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨੀ ਮੋਰਚੇ ‘ਚ ਆਪਣੀ ਸੇਵਾ ਨਿਭਾ ਰਹੀ ਹੈ । ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੀ ਹੋਈ ਹੈ ।ਪੰਜਾਬੀ ਐਕਟਰੈੱਸ ਜਪਜੀ ਖਹਿਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਨੇ, ਜਿਸ ‘ਚ ਉਹ ਅੰਦੋਲਨ ‘ਚ ਸ਼ਾਮਿਲ ਹੋਏ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਨਜ਼ਰ ਆਈ । ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ ।

ਪ੍ਰਸ਼ੰਸਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ ।ਦੱਸ ਦਈਏ ਦੇਸ਼ ਦਾ ਅੰਨਦਾਤਾ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀ ਬਰੂਹਾਂ ਉੱਤੇ ਬੈਠਿਆ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਜੋ ਕਿ ਹੰਕਾਰੀ ਪਈ ਹੈ ਤੇ ਕਿਸਾਨਾਂ ਦੀ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਮੰਨ ਨਹੀਂ ਰਹੀ ਹੈ ।ਦਸ ਦੇਈਏ ਕਿ ਜਪੁਜੀ ਖਹਿਰਾ ਪੰਜਾਬੀ ਫ਼ਿਲਮਾਂ ਦੇ ਵਿਚ ਵੀ ਕੰਮ ਕਰ ਚੁੱਕੀ ਹੈ ਜਿਸ ਦੇ ਵਿਚ ਜੋਰਾ ਦੱਸ ਨੰਬਰੀਆ ਭਾਗ ਦੂਜਾ ਬਹੁਤ ਹਿੱਟ ਹੋਈ ਸੀ |ਜਪੁਜੀ ਖਹਿਰਾ ਨੇ ਪੰਜਾਬੀ ਇੰਡਸਟਰੀ ਵਿਚ ਇਕ ਮਾਡਲ ਤੇ ਤੌਰ ਤੇ ਸ਼ੁਰੂਆਤ ਕੀਤੀ ਸੀ ਤੇ ਹੁਣ ਜਪੁਜੀ ਖਹਿਰਾ ਨੂੰ ਕਿਸੇ ਵੀ ਪਹਿਚਾਣ ਦੀ ਲੋੜ ਨਹੀਂ ਹੈ |

ਜਪੁਜੀ ਖਹਿਰਾ ਕਿਸਾਨਾਂ ਦੇ ਸਮਰਥਨ ਦੇ ਵਿਚ ਦਿੱਲੀ ਵਿਚ ਬੈਠ ਕੇ ਧਰਨੇ ਵਿਚ ਵੀ ਆਪਣੀ ਸੇਵਾ ਬਾਖੂਬੀ ਨਿਭਾ ਰਹੀ ਹੈ |ਜਪੁਜੀ ਖਹਿਰਾ ਦੇ ਹੇਠ ਵਿਚ ਫਾਦਯਾ ਇਕ ਬੋਰਡ ਦਿਖਦਾ ਹੈ ਜਿਸਦੇ ਵਿਚ ਲਿਖਿਆ ਹੋਇਆ ਹੈ ਕਿ ਕਿਸਾਨ ਦੇ ਧੀਆਂ ਪੁੱਤ ਹਾਂ ਕਦੇ ਹਰ ਨਹੀਂ ਸਕਦੇ ਜਮੀਰ ਸਾਡਾ ਜਾਗਦੀ ਰਹੇ ਕਦੇ ਮਾਰ ਨਹੀਂ ਸਕਦੇ |ਦੇਸ਼ ਵਿਦੇਸ਼ ਦੀਆ ਹੋਰ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.