Breaking News
Home / ਤਾਜ਼ਾ ਖਬਰਾਂ / ਇਸ ਮਹਾਨ ਸ਼ਖ਼ਸੀਅਤ ਬਾਰੇ ਆਈ ਵੱਡੀ ਖ਼ਬਰ

ਇਸ ਮਹਾਨ ਸ਼ਖ਼ਸੀਅਤ ਬਾਰੇ ਆਈ ਵੱਡੀ ਖ਼ਬਰ

ਵੱਡੀ ਖਬਰ ਆ ਰਹੀ ਹੈ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁ ਖ ਹੁੰਦਾ ਹੈ। ਹੁਣ ਸਰਦੂਲ ਸਿਕੰਦਰ , ਸ਼ੌਕਤ ਅਲੀ ਅਤੇ ਦਿਲਜਾਨ ਗਾਇਕ ਤੋਂ ਬਾਅਦ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਵਾਲੀ ਇਸ ਹਸਤੀ ਵੀ ਇਸ ਦੁਨੀਆਂ ਤੋਂ ਚਲੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਿਸ ਕਾਰਨ ਪੰਜਾਬ ਚ ਮਾਤਮ ਦਾ ਮਾਹੌਲ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਹਿਤ ਜਗਤ ਦੇ ਵਿੱਚੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ।ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਮੈਂਬਰ ਤੇ ਭਾਸ਼ਾ ਵਿਭਾਗ ਪੰਜਾਬ ਦੇ ਸਨਮਾਨਤ ਇੰਗਲੈਂਡ ਦੇ ਇਕ ਸ਼ਹਿਰ ਵਿੱਚ ਵਸਦੇ ਉਘੇ ਪਰਵਾਸੀ ਪੰਜਾਬੀ ਦਰਸ਼ਨ ਧੀਰ ਦਾ ਦਿ-ਹਾਂ-ਤ ਹੋ ਗਿਆ ਹੈ। ਦਰਸ਼ਨ ਧੀਰ ਦੇ ਸਵੈ ਜੀਵਨੀ ਪੂਰਬ ਤੇ ਪੱਛਮ ਦੀ ਕਮਾਈ, ਦੇਸ ਪਰਦੇਸ ਦੇ ਜੀਵਨ ਦੇ ਅਨੁਭਵਾਂ ਨੂੰ ਬਾਖ਼ੂਬੀ ਪੇਸ਼ ਕਰਦੀ ਹੈ। ਉੱਥੇ ਹੀ ਬਹੁਤ ਸਾਰੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਇਨ੍ਹਾਂ ਦੀਆਂ ਰਚਨਾਵਾਂ ਨੂੰ ਅਧਾਰ ਬਣਾ ਕੇ ਆਪਣੀ ਐਮ ਫਿਲ ਅਤੇ ਪੀ ਐਚ ਡੀ ਦੀ ਖੋਜ ਦਾ ਕਾਰਜ ਕੀਤਾ ਹੈ। ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਵੀ ਆਯੋਜਿਤ ਕਰਵਾਈਆ ਗਈਆ ਅੰਤਰ-ਰਾਸ਼ਟਰੀ ਕਾਨਫਰੰਸਾਂ ਵਿਚ ਸ਼ਿਰਕਤ ਕਰਕੇ ਵਡਮੁੱਲੇ ਵਿਚਾਰ ਸਾਂਝੇ ਕਰਦੇ ਰਹੇ ਸਨ।ਉਹ ਬਰਤਾਨੀਆ ਦੇ ਮੁੱਢਲੇ ਪ੍ਰਵਾਸੀ ਪੰਜਾਬੀ ਲੇਖਕਾਂ ਵਿਚੋਂ ਇਕ ਸਨ।

ਉਹਨਾਂ ਨੇ 8 ਕਹਾਣੀ ਸੰਗ੍ਰਹਿ,15 ਨਾਵਲ ਪੰਜਾਬੀ ਸਾਹਿਤ ਦੀ ਝੋਲੀ ਪਾਏ ਹਨ। ਉਨ੍ਹਾਂ ਦੇ ਦੇ ਹਾਂਤ ਤੇ ਸਾਬਕਾ ਵਾਈਸ-ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਿੰਸਿਪਲ ਡਾਕਟਰ ਅਰਵਿੰਦਰ ਸਿੰਘ, ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾਕਟਰ ਤਜਿੰਦਰ ਕੌਰ, ਪਰਵਾਸ ਮੈਗਜ਼ੀਨ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਵੱਲੋਂ ਦੁ ਖ ਦਾ ਇਜ਼ਹਾਰ ਕੀਤਾ ਗਿਆ ਹੈ।।।

About Jagjit Singh

Check Also

ਪੂਰੇ ਉੱਤਰੀ ਭਾਰਤ ‘ਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਪੰਜਾਬ ਦੇ ਵਿਚ ਹੁਣੇ ਹੁਣੇ ਅੱਜ 21 ਤਾਰੀਕ ਤਕਰੀਬਨ 10 ਵੱਜ ਕੇ 21 ਮਿੰਟ ਤੇ …

Leave a Reply

Your email address will not be published. Required fields are marked *