ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਲਗਾ ਤਾਰ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਮਾਲਜ਼ , ਟੋਲ ਪਲਾਜ਼ਾ ਅਤੇ ਰੇਲਵੇ ਲਾਈਨਾਂ ਅਤੇ ਭਾਜਪਾ ਦੇ ਮੰਤਰੀਆਂ ਦਾ ਘਿਰਾਓ ਕਰਕੇ ਧਰਨੇ ਦਿੱਤੇ ਜਾ ਰਹੇ ਸਨ।
ਉਥੇ ਹੀ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਕੁਝ ਕਰ ਕੇ ਸੰਘਰਸ਼ ਕੀਤਾ ਜਾ ਰਿਹਾ ਹੈਕਿਸਾਨ ਆਗੂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੋਣ ਤੱਕ ਬੇਸਿੱਟਾ ਰਹੀਆਂ ਹਨ। ਕਿਸਾਨਾਂ ਵੱਲੋਂ ਜਾਰੀ ਇਸ ਸੰਘਰਸ਼ ਦਾ ਸੇਕ ਆਖਿਰ ਹੁਣ ਅੰਬਾਨੀ ਨੂੰ ਵੀ ਲੱਗ ਚੁੱਕਾ ਹੈ। ਜਿਸ ਕਾਰਨ ਅੰਬਾਨੀ ਨੇ ਸਰਕਾਰ ਕੋਲੋਂ ਇਕ ਮੰਗ ਕੀਤੀ ਹੈ। ਕਿਸਾਨ ਅੰਦੋਲਨ ਦਾ ਅਸਰ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਉੱਪਰ ਪੈ ਰਿਹਾ ਹੈ।
ਜਿਸ ਕਾਰਨ ਰਿਲਾਇੰਸ ਜੀਓ ਨੇ ਟੈਲੀਕੋਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਨੂੰ ਚਿੱਠੀ ਲਿਖ ਕੇ ਭਾਰਤੀ ਏਅਰਟੈਲ ਅਤੇ ਵੋਡਾਫੋਨ ਆਈਡੀਆ ਖ਼ਿ ਲਾ ਫ਼ ਅਤੇ ਬੇਈਮਾਨੀ ਕਰਨ ਲਈ ਵੱਡਾ ਐਕਸ਼ਨ ਲੈਣ ਲਈ ਕਿਹਾ ਹੈ।।ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰਿਲਾਇੰਸ ਦਾ ਵਿ ਰੋ ਧ ਕੀਤਾ ਜਾ ਰਿਹਾ ਹੈ। ਰਿਲਾਇੰਸ ਨੇ ਕਿਹਾ ਹੈ ਕਿ ਇਸ ਦੇ ਤਹਿਤ ਏਅਰਟੈੱਲ ਤੇ ਵੋਡਾਫੋਨ ਆਈਡੀਆ ਕੰਪਨੀਆਂ ਆਪਣੇ ਕਰਮਚਾਰੀਆਂ ਅਤੇ ਏਜੰਟਾ, ਖੁਦਰਾ ਵਿਕ੍ਰੇਤਾਵਾਂ ਦੇ ਮਾਧਿਅਮ ਨਾਲ ਜੀਓ ਨੂੰ ਨੁਕ ਸਾਨ ਪਹੁੰਚਾਉਣ ਵਿਚ ਵੰਡ ਪਾਊ ਅਭਿਆਨ ਨੂੰ ਨਿਰੰਤਰ ਅੱਗੇ ਵਧਾਉਣ ਚ ਲੱਗੀ ਹੋਈ ਹੈ। ਜਨਤਾ ਨੂੰ ਦਾਅਵੇ ਕਰਕੇ ਉਕਸਾ ਰਹੀਆਂ ਹਨ। ਨਾਲ ਹੀ ਜੀਓ ਮੋਬਾਇਲ ਨੰਬਰ ਨੂੰ ਆਪਣੇ ਨੈੱਟਵਰਕ ਵਿੱਚ ਤਬਦੀਲ ਕਰਨ ਲਈ ਕਿਸਾਨਾਂ ਦੇ ਰੋਸ ਵਿੱਚ ਸਮਰਥਨ ਕਰ ਰਹੀਆਂ ਹਨ।।
ਰਿਲਾਇੰਸ ਜੀਓ ਨੇ ਲਿਖਿਆ ਹੈ ਕਿ ਵੋਡਾਫੋਨ, ਆਈਡੀਆ ਅਤੇ ਭਾਰਤੀ ਏਅਰਟੈੱਲ ਮਿਲ ਕੇ ਨੌਰਥ ਇੰਡੀਆ ਖੇਤਰਾਂ ਤੋਂ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਲਈ ਅਨੈਤਿਕ ਰਾਹਾਂ ਦਾ ਇਸਤੇਮਾਲ ਕਰ ਰਹੇ ਹਨ। ਇਨ੍ਹਾਂ ਤੇ ਸਤੰਬਰ ਵਿੱਚ ਸ਼ਿ-ਕਾ-ਇ-ਤ ਦੇਣ ਦੇ ਬਾਵਜੂਦ ਵੀ ਇਨ੍ਹਾਂ ਦੋਵਾਂ ਨੇ ਆਪਣਾ ਪ੍ਰਚਾਰ ਜਾਰੀ ਰੱਖਿਆ ਹੋਇਆ ਹੈ। ਇਹ ਕੰਪਨੀਆਂ ਕਿਸਾਨ ਅੰਦੋਲਨ ਦਾ ਫਾਇਦਾ ਚੁੱਕਣ ਲਈ ਝੂਠੇ ਪ੍ਰਚਾਰ ਦਾ ਇਸਤੇਮਾਲ ਕਰ ਰਹੀਆ ਹਨ।।
