Home / ਤਾਜ਼ਾ ਖਬਰਾਂ / ਕਿਸਾਨਾਂ ਬਾਰੇ ਆਈ ਇਹ ਤਾਜਾ ਵੱਡੀ ਖ਼ਬਰ

ਕਿਸਾਨਾਂ ਬਾਰੇ ਆਈ ਇਹ ਤਾਜਾ ਵੱਡੀ ਖ਼ਬਰ

ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨਾ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਸਾਨ ਐਂਡਲਨ ਨੂੰ ਹਟਾਉਣ ਦੀ ਮੰਗ ਕੀਤੀ ਗਈ। ਰਿਸ਼ਭ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਰੋਨਾ ਦੇ ਰਿਸਕ ਦੇ ਮੱਦੇਨਜ਼ਰ ਦਿੱਲੀ ਐਨਸੀਆਰ ਵਿੱਚ ਕਿਸਾਨੀ ਪ੍ਰਦਰ ਸ਼ਨ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ।

ਪਟੀਸ਼ਨ ਵਿਚ ਸਬੰਧਤ ਅਥਾਰਟੀ ਨੂੰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਖੋਲ੍ਹਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ।ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿੱਤੀ ਜਗ੍ਹਾ ਨੂੰ ਤਬਦੀਲ ਕਰਨ ਲਈ ਸਬੰਧਤ ਅਥਾਰਟੀ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਇਕੱਠੇ ਹੋਣ ਕਾਰਨ ਕਮਿਊਨਿਟੀ ਦੇ ਕਰੋਨਾ ਫੈਲਣ ਦਾ ਰਿਸਕ ਵੱਧ ਗਿਆ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਜਾਣਾ ਚਾਹੀਦਾ ਹੈ।ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੜਕ ਬੰਦ ਕਰ ਦਿੱਤੀ ਹੈ, ਜਿਸ ਦਾ ਅਸਰ ਐਮਰਜੈਂਸੀ ਮੈਡੀਕਲ ਸੇਵਾ’ ਤੇ ਵੀ ਪਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਲੋਕ ਦਿੱਲੀ ਦੇ ਇਕ ਵੱਡੇ ਸਰਕਾਰੀ। ਹੌਸਪੀਟਲ ਵਿਚ ਆਪਣਾ ਅਲਾਜ ਕਰਵਾਉਣ ਲਈ ਦਿੱਲੀ ਆਉਂਦੇ ਹਨ, ਜਿਸ ਵਿਚ ਦਿੱਕਤਾਂ ਆ ਰਹੀਆਂ ਹਨ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 26 ਨਵੰਬਰ ਨੂੰ, ਦਿੱਲੀ ਪੁਲਿਸ ਨੇ ਬੁੜਾਰੀ ਨਿਰੰਕਾਰੀ ਮੈਦਾਨ ਵਿਚ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਸੀ, ਜਿਸ ਨੂੰ ਕਿਸਾਨਾਂ ਨੇ ਮਨਾ ਕਰ ਦਿੱਤਾ ਸੀ।ਹੋਰ ਕਿਸਾਨੀ ਨਾਲ ਜੁੜੀਆਂ ਤਾਜ਼ਾ ਖ਼ਬਰ ਦੇਖਣ ਦੇ ਲਈ ਸਦਾ ਪੇਜ ਨੂੰ ਜਰੂਰ ਲਾਇਕ ਕਰੋ |ਅੱਸੀ ਤੁਹਾਡੇ ਲਈ ਲੈ ਕ ਆਉਂਦੇ ਹਾਂ ਬੇਬਾਕ ਖ਼ਬਰ ਸਭ ਤੋਂ ਪਹਿਲਾ ਤੇ ਸਭ ਤੋਂ ਤੇਜ |ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾ ਜੋ ਹੋਰ ਲੋਕ ਨੂੰ ਵੀ ਇਸ ਬਾਰੇ ਪਤਾ ਲਗ ਸਕੇ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.