Home / ਤਾਜ਼ਾ ਖਬਰਾਂ / ਕੋਈ ਨੀ ਕਰ ਸਕਿਆ ਜੋ ਇਸ ਸਰਪੰਚਣੀ ਨੇ ਕਰ ਦਿਖਾਇਆ- ਤਾਂਹੀ ਅੱਜ ਪੂਰੇ ਪੰਜਾਬ ਚ ਹੋ ਰਹੇ ਚਰਚੇ

ਕੋਈ ਨੀ ਕਰ ਸਕਿਆ ਜੋ ਇਸ ਸਰਪੰਚਣੀ ਨੇ ਕਰ ਦਿਖਾਇਆ- ਤਾਂਹੀ ਅੱਜ ਪੂਰੇ ਪੰਜਾਬ ਚ ਹੋ ਰਹੇ ਚਰਚੇ

ਅਜਨਾਲਾ ਦੇ ਪਿੰਡ ਫੂਲੇ ਚੱਕ ਦੀ ਮਹਿਲਾ ਸਰਪੰਚ ਗੁਰਮੀਤ ਕੌਰ ਵੱਲੋਂ ਪਹਿਲ ਕਦਮੀ ਕਰਦੇ ਹੋਏ ਆਪਣੇ ਮੋਢੇ ਤੇ ਸਪਰੇਅ ਪੰਪ ਟੰਗਕੇ ਮੂੰਹ ਤੇ ਰੁਮਾਲ ਬੰਨ੍ਹ ਕੇ ਖੁਦ ਆਪਣੇ ਪਿੰਡ ਨੂੰ ਸੈਨੀਟਾਈਜ਼ ਕੀਤਾ ਗਿਆ। ਉਨ੍ਹਾਂ ਵੱਲੋਂ ਪਿੰਡ ਦੇ ਹਰ ਗਲੀ ਮੁਹੱਲੇ ਤੇ ਡੇਰਿਆਂ ਨੂੰ ਸੈਨੇਟਾਈਜ਼ ਕੀਤਾ ਗਿਆ। ਉਨ੍ਹਾਂ ਦੇ ਇਸ ਉਪਰਾਲੇ ਦੀ ਪਿੰਡ ਵਾਸੀਆਂ ਵੱਲੋਂ ਬਹੁਤ ਸ਼-ਲਾ-ਘਾ ਕੀਤੀ ਜਾ ਰਹੀ ਹੈ। ਗੁਰਮੀਤ ਕੌਰ ਵੱਲੋਂ ਪਿੰਡ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਅਤੇ ਕਰੋਨਾ ਤੋਂ ਬ-ਚਾ-ਅ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਇਸ ਵਿੱਚ ਹੀ ਮੁਲਕ ਦਾ ਭਲਾ ਹੈ। ਇਸ ਵੇਲੇ ਸਾਰੀ ਦੁਨੀਆਂ ਕਰੋਨਾ ਕਾਰਨ ਚੱਕਰਾਂ ਵਿੱਚ ਪਈ ਹੋਈ ਹੈ। ਬਹੁਤ ਸਾਰੇ ਮੁਲਕਾਂ ਵਿੱਚ ਲਾਕ ਡਾਉਣ ਦੀ ਸਥਿਤੀ ਹੈ। ਲੋਕ ਆਪਣੇ ਘਰਾਂ ਅੰਦਰ ਬੰਦ ਹਨ। ਹਰ ਕੋਈ ਚਾਹੁੰਦਾ ਹੈ ਕਿ ਕਰੋਨਾ ਤੋਂ ਕਿਸੇ ਤਰ੍ਹਾਂ ਛੁ ਟ ਕਾ ਰਾ ਮਿਲ ਜਾਵੇ। ਹਰ ਕੋਈ ਆਪਣੇ ਵੱਲੋਂ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਫੂਲੇ ਚੱਕ ਪਿੰਡ ਦੀ ਮਹਿਲਾ ਸਰਪੰਚ ਵੱਲੋਂ ਵੀ ਆਪਣੇ ਪਿੰਡ ਨੂੰ ਕਰੋਨਾ ਤੋਂ ਬਚਾਉਣ ਲਈ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਖੁਦ ਆਪਣੇ ਮੋਢੇ ਤੇ ਸਪਰੇਅ ਪੰਪ ਲਗਾ ਕੇ ਪਿੰਡ ਨੂੰ ਸੈਨੇਟਾਈਜ਼ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਆਪਣੇ ਘਰਾਂ ਅੰਦਰ ਹੀ ਰਹਿਣਾ ਚਾਹੀਦਾ ਹੈ ਤਾਂ ਕਿ ਖੁਦ ਨੂੰ ਆਪਣੇ ਪਰਿਵਾਰ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਸਾਨੂੰ ਰਲ਼-ਮਿਲ਼ ਕੇ ਸੰਗਤ ਦਾ ਭਲਾ ਕਰਨਾ ਚਾਹੀਦਾ ਹੈ।

ਉਨ੍ਹਾਂ ਦੇ ਇਸ ਉਪਰਾਲੇ ਦੀ ਪਿੰਡ ਵਿੱਚ ਸ਼-ਲਾ-ਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਦੇ ਹਰ ਗਲੀ ਮੁਹੱਲੇ ਅਤੇ ਡੇਰਿਆਂ ਨੂੰ ਸੈਨੀਟਾਇਜ਼ ਕੀਤਾ ਗਿਆ ਹੈ। ਇੱਕ ਵਿਅਕਤੀ ਦੇ ਦੱਸਣ ਮੁਤਾਬਿਕ ਸਰਪੰਚ ਗੁਰਮੀਤ ਕੌਰ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਜੇਕਰ ਪਿੰਡ ਵਿਚ ਕੋਈ ਵਿਅਕਤੀ ਕਰੋਨਾ ਤੋਂ ਪੀ-ੜ-ਤ ਹੁੰਦਾ ਹੈ ਤਾਂ ਇਸ ਦਾ ਸਾਰੇ ਪਿੰਡ ਨੂੰ ਨੁ-ਕ-ਸਾ-ਨ ਹੁੰਦਾ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

About admin

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *