Home / ਤਾਜ਼ਾ ਖਬਰਾਂ / ਖਾਲਸਾ ਐਡ ਦੇ ਮੁਖੀ ਭਾਈ ਰਵੀ ਸਿੰਘ ਜੀ ਬਾਰੇ ਆਈ ਇਹ ਖ਼ਬਰ

ਖਾਲਸਾ ਐਡ ਦੇ ਮੁਖੀ ਭਾਈ ਰਵੀ ਸਿੰਘ ਜੀ ਬਾਰੇ ਆਈ ਇਹ ਖ਼ਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਸਮਾਜ ਸੇਵਾ ਕਰਨ ਵਾਲੀ ਸੰਸਥਾ ਜਿਸ ਨੇ ਸਾਰੀ ਦੁਨੀਆਂ ਦੇ ਵਿਚ ਪੰਜਾਬੀਆਂ ਦਾ ਨਾਮ ਉਚਾ ਕੀਤਾ ਹੋਇਆ ਹੈ ਖਾਲਸਾ ਏਡ ਦੇ ਮੁਖੀ ਭਾਈ ਰਵੀ ਸਿੰਘ ਖਾਲਸਾ ਦੇ ਬਾਰੇ ਵਿਚ ਆ ਰਹੀ ਹੈ। ਇਸ ਖਬਰ ਦੇ ਆਉਣ ਨਾਲ ਹੀ ਸੰਗਤਾਂ ਓਹਨਾ ਲਈ ਅਰਦਾਸਾਂ ਕਰ ਰਹੀਆਂ ਹਨ।

ਕਰੋਨਾ ਨੇ ਸਾਰੇ ਪਾਸੇ ਹਵਾ ਹੋਈ ਹੈ ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦਾ ਪੌਜੇਟਿਵ ਹੋ ਰਿਹਾ ਹੈ। ਹੁਣ ‘ਖਾਲਸਾ ਏਡ’ ਦੇ ਸੰਸਥਾਪਕ ਰਵਿੰਦਰ ਸਿੰਘ (ਰਵੀ ਸਿੰਘ) ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਅੱਜ (ਮੰਗਲਵਾਰ) ਉਨਾਂ ਨੇ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ। ਟਵੀਟ ਵਿਚ ਉਨਾਂ ਲਿਖਿਆ ਕਿ, ‘ਪਿਆਰੇ ਸਾਥੀਓ,ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁ ਖਾਰ ਹੋ ਰਿਹਾ ਹਾਂ। ਮੈਂ ਕਦੇ ਇੰਨਾ ਟੁੱਟਿਆ ਮਹਿਸੂਸ ਨਹੀਂ ਕੀਤਾ। ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨਾਂ ਅੱਗੇ ਲਿਖਿਆ ਕਿ ਉਹ ਦਵਾ ਲੈ ਰਹੇ ਹਨ ਅਤੇ ਜ਼ਿਆਦਾ ਸਮਾਂ ਆਰਾਮ ਕਰ ਰਹੇ ਹਨ। ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਪਾਜ਼ੇਟਿਵ ਆਈ ਹੈ।’ਟਵੀਟ ਤੋਂ ਬਾਅਦ ਉਨਾਂ ਦੇ ਸ਼ੁਤਚਿੰਤਕਾਂ ਨੇ ਉਨਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਕਈ ਰੀ-ਟਵੀਟ ਕੀਤੇ।

ਦੱਸ ਦਈਏ ਕਿ ਖਾਲਸਾ ਏਡ ਇਕ ਅੰਤਰਰਾਸ਼ਟਰੀ ਗੈਰ-ਲਾਭਕਾਰੀ ਰਾਹਤ ਸੰਗਠਨ ਹੈ, ਜਿਹੜਾ ਕਿ ਸਭ ਤੋਂ ਮੂਹਰੇ ਹੋ ਕੇ ਕੁਦਰਤੀ ਹੋਣੀਆਂ , ਜੰਗੀ ਖੇਤਰਾਂ ਵਿਚ ਦੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਂਦਾ ਅਤੇ ਉਨਾਂ ਦੀ ਮਦਦ ਕਰਦਾ ਹੈ। ਉਥੇ ਹੀ ਪੂਰੀ ਦੁਨੀਆ ਵਿਚ ਕਰੋਨਾ ਦਾ ਪ੍ਰ ਭਾ ਵ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ 33,622,35 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1,007,750 ਲੋਕਾਂ ਰੀ-ਕਵਰ ਕੀਤੇ ਜਾ ਚੁੱਕੇ ਹਨ ਅਤੇ 24,928,494 ਲੋਕਾਂ ਦੀ ਜਿੰਦਗੀ ਚਲੀ ਗਈ ਹੈ।ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਾਇ ਸਾਡੇ ਪੇਜ ਨੂੰ ਲਾਇਕ ਜਰੂਰ ਕਰੋ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.