Home / ਤਾਜ਼ਾ ਖਬਰਾਂ / ਜਲਦੀ ਜਲਦੀ ਕਰ ਲੋ ਇਹ ਕੰਮ

ਜਲਦੀ ਜਲਦੀ ਕਰ ਲੋ ਇਹ ਕੰਮ

ਵੱਡੀ ਖਬਰ ਆ ਰਹੀ ਹੈ ਆਮ ਲੋਕਾਂ ਲਈ ਜਾਣਕਾਰੀ ਅਨੁਸਾਰ ਕਰੋਨਾ ਦੇ ਦੌਰ ਵਿੱਚ ਕੁਝ ਲੋਕਾਂ ਵੱਲੋਂ ਅਜਿਹੀਆਂ ਸੇਵਾਵਾਂ ਵਿੱਚ ਦੇਰੀ ਹੋਣ ਕਾਰਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦੇ ਸਮੇਂ ਸੀਮਾ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਸੀ। ਜਿਸ ਸਦਕਾ ਲੋਕ ਅਸਾਨੀ ਨਾਲ ਉਸ ਕੰਮ ਨੂੰ ਕਰਵਾ ਸਕਣ। ਹੁਣ 30 ਸਤੰਬਰ ਤੋਂ ਪਹਿਲਾਂ ਪਹਿਲਾਂ ਇਹ ਕੰਮ ਜਲਦੀ ਕਰਵਾ ਲਏ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਅਧਾਰ ਨੂੰ ਪੈਨ ਕਾਰਡ ਨਾਲ ਜੋੜੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।ਦੱਸ ਦਈਏ ਕਿ ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀਆਂ ਕੁਝ ਮੁਸ਼ਕਲਾਂ ਨੂੰ ਦੇਖਦੇ ਹੋਏ ਇਸ ਸਮੇਂ ਸੀਮਾ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਅਗਰ ਜਾਰੀ ਕੀਤੇ ਗਏ ਇਸ ਸਮੇਂ ਤੱਕ ਲੋਕਾਂ ਵੱਲੋਂ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਨਾ ਕਰਵਾਇਆ ਗਿਆ ਤਾਂ ਉਨ੍ਹਾਂ ਦੇ ਆਨਲਾਈਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸਮੱਸਿਆ ਪੈਦਾ ਹੋ ਸਕਦੀ ਹੈ।

ਇਸ ਲਈ ਕੇਂਦਰੀ ਪ੍ਰਤੱਖ ਟੈਕਸ ਬੋਰਡ ਵੱਲੋਂ 30 ਸਤੰਬਰ ਤੱਕ ਆਧਾਰ ਨਾਲ ਪੈਨ ਨੂੰ ਲਿੰਕ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ।ਦੱਸ ਦਈਏ ਕਿ ਅਗਰ 30 ਸਤੰਬਰ ਤੱਕ ਸਾਰੇ ਨਿਵੇਸ਼ਕਾਂ ਵੱਲੋਂ ਇਹ ਕੰਮ ਨਹੀਂ ਕੀਤਾ ਜਾਂਦਾ ਤਾਂ ਪੈਨ ਸਿਸਟਮ ਕੰਮ ਕਰਨਾ ਬੰਦ ਕਰ ਦੇਵੇਗਾ ਜਿਸ ਨਾਲ ਕਈ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ।

ਏਸ ਲਈ ਹੀ ਮਾਰਕੀਟ ਰੈਗੂਲੇਟਰੀ ਸਕਿਓਰਿਟੀ ਸੈਂਟਰਲ ਬੋਰਡ ਆਫ਼ ਇੰਡੀਆ ਵੱਲੋਂ ਸਾਰੇ ਨਿਵੇਸ਼ਕਾਂ ਨੂੰ 30 ਸਤੰਬਰ 2021 ਤੋਂ ਪਹਿਲਾਂ ਪਹਿਲਾਂ ਆਪਣਾ ਆਧਾਰ ਖਾਤਾ ਨੰਬਰ ਨਿਵੇਸ਼ਕਾਂ ਨੂੰ ਯਾਦ ਕਰਵਾਇਆ ਗਿਆ ਹੈ।ਦੇਸ਼ ਵਿਦੇਸ਼ ਦੇ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ ਜੀ | ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਕਨੇਡਾ ਤੋਂ ਆ ਰਹੀ ਇਹ ਤਾਜਾ ਖ਼ਬਰ

ਮੌਸਮ ਦੀ ਭਾਰੀ ਤਬਦੀਲੀ ਕਾਰਨ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਹੁਣ …

Leave a Reply

Your email address will not be published. Required fields are marked *