Home / ਤਾਜ਼ਾ ਖਬਰਾਂ / ਦਸ਼ਮੇਸ਼ ਪਿਤਾ ਦੀਆ ਧੀਆਂ ਦਾ ਵੱਡਾ ਐਲਾਨ

ਦਸ਼ਮੇਸ਼ ਪਿਤਾ ਦੀਆ ਧੀਆਂ ਦਾ ਵੱਡਾ ਐਲਾਨ

ਦੇਸ਼ ਦੇ ਅੰਦਰ ਖੇਤੀਬਾੜੀ ਅੰਦੋ ਲਨ ਨਵੰਬਰ ਮਹੀਨੇ ਦੀ 26 ਤਰੀਕ ਤੋਂ ਸ਼ੁਰੂ ਕੀਤਾ ਗਿਆ ਸੀ ਜੋ ਹੁਣ ਇੱਕ ਵਿਸ਼ਾਲ ਪੱਧਰ ਦਾ ਅੰਦੋਲਨ ਬਣ ਚੁੱਕਾ ਹੈ। ਲੱਖਾਂ ਦੀ ਤਾਦਾਦ ਦੇ ਵਿੱਚ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਹੋਏ ਕਿਸਾਨ ਇਸ ਅੰਦੋਲਨ ਨੂੰ ਸਫ਼ਲ ਕਰਨ ਦੇ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਇਸ ਵਿੱਚ ਸਿੱਖ ਭੈਣਾਂ ਬੱਚਿਆਂ ਧੀਆਂ ਬੀਬੀਆਂ ਵੀ ਸ਼ਾਮਲ ਹੋ ਗਈਆਂ ਹਨ।

ਵੀਡੀਓ ਜਰੂਰ ਦੋਖੋ ਜੀ।ਜਾਣਕਾਰੀ ਅਨੁਸਾਰ ਹੁਣ ਵਿਦੇਸ਼ਾਂ ਵਿੱਚ ਵਸਦੇ ਹੋਏ ਪੰਜਾਬੀ ਭਾਈਚਾਰੇ ਵੱਲੋਂ ਇਹ ਇਕ ਨਵੀਂ ਪਹਿਲ ਕਰਦੇ ਹੋਏ ਚਿੱਠੀ ਦੇ ਰੂਪ ਵਿੱਚ ਆਪਣੇ ਵਿਚਾਰ ਵਿਅਕਤ ਕੀਤੇ ਹਨ। ਬ੍ਰਿਟੇਨ ਦੇ ਬਰੈਡਫੋਰਡ ਸ਼ਹਿਰ ਦੀ ਸਿੱਖ ਐਸੋਸੀਏਸ਼ਨ ਨੇ ਇਕ ਚਿੱਠੀ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾ ਬਾ ਨੂੰ ਲਿਖੀ ਹੈ।14 ਦਸੰਬਰ ਨੂੰ ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋਸੀਏਸ਼ਨ ਔਫ ਸਿੱਖ ਵੱਲੋਂ ਇਹ ਚਿੱਠੀ ਕਿਸਾਨ ਅੰਦੋਲਨ ਵਿੱਚ ਪੰਜਾਬ ਦੀਆਂ ਮਾਵਾਂ ਨੂੰ ਬਦ ਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਤੇ ਲਿਖੀ ਗਈ ਹੈ।

ਦੱਸ ਦਈਏ ਕਿ ਜੋ ਸੋਸ਼ਲ ਮੀਡੀਆ ਉਪਰ ਬੜੀ ਤੇਜੀ ਦੇ ਨਾਲ ਵਾਇਰਲ ਹੋ ਰਹੀ ਹੈ। ਇਸ ਚਿੱਠੀ ਦੇ ਵਿਚ ਸੰਬੰਧ ਵਿੱਚ ਬੀਈਸੀਏਐਸ ਦੇ ਪ੍ਰਧਾਨ ਤਰਲੋਚਨ ਸਿੰਘ ਦੁੱਗਲ ਨੇ ਆਖਿਆ ਹੈ ਕਿ ਭਾਜਪਾ ਪਾਰਟੀ ਦੀਆਂ ਕੁਝ ਔਰਤਾਂ ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਵੱਲੋਂ ਪੰਜਾਬ ਦੀਆਂ ਮਾਵਾਂ ਪ੍ਰਤੀ ਗਲਤ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਸੰਸਥਾ ਨੇ ਚਿੱਠੀ ਵਿੱਚ ਲਿਖਿਆ ਕਿ ਬਹੁਤ ਦੁਖ ਨਾਲ ਅਸੀਂ ਤੁਹਾਨੂੰ ਤੁਹਾਡੇ ਪੁੱਤਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਅਪੀਲ ਕਰਦੇ ਹਾਂ।ਦੇਸ਼ ਵਿਦੇਸ਼ ਦੀਆ ਹੋਰ ਨਵੀਆਂ ਨਵੀਆਂ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬੀ ਲਾਈਵ ਟੀਵੀ ਜਰੂਰ ਲਾਇਕ ਕਰੋ |ਅਸੀਂ ਲੈ ਕ ਆਉਂਦੇ ਹੈ ਦੇਸ਼ ਵਿਦੇਸ਼ ਦੀਆ ਖਬਰਾਂ ਸਭ ਤੋਂ ਪਹਿਲਾ |

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.