ਇਸ ਵੇਲੇ ਇੱਕ ਵੱਡੀ ਖ਼ਬਰ ਆ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਇੱਕ ਨਿੱਜੀ ਚੈਨਲ ਨੇ ਇੱਕ ਵੀਡੀਓ ਪੋਸਟ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਬਿਆਨ ਦਾ ਜ਼ਿਕਰ ਕੀਤਾ ਹੈ ਜੋ ਕਿ ਲੱਖਾ ਸਿੰਘ ਸਿਧਾਣਾ ਬਾਰੇ ਹੈ। ਆਓ ਸੁਣੋ ਪੂਰਾ ਬਿਆਨ ਦੱਸ ਦੇਈਏ ਕਿ ਲੱਖਾ ਸਿਧਾਣਾ ਦੀ ਵੀ ਇੱਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।।। ਰੂਲਦੂ ਸਿੰਘ ਨੇ ਕਿਹਾ ਕਿ ਅਸੀ ਲੱਖੇ ਦਾ ਵੈਲਕਮ ਕਰਦੇ ਆ ਪਰ ਦੀਪ ਸਿੱਧੂ ਨੂੰ ਮੋਰਚੇ ਤੋਂ ਦੂਰ ਰੱਖਿਆ ਜਾਵੇਗਾ।।
ਜਿਸ ਵਿੱਚ ਉਹ 9 ਅਪ੍ਰੈਲ ਨੂੰ ਦਿੱਲੀ ਜਾਣ ਦਾ ਸੱਦਾ ਦੇ ਰਹੇ ਹਨ। ਇਹ ਇਕੱਠ ਮਸਤੂਆਣਾ ਸਾਹਿਬ ਤੋਂ ਜਾਣ ਦੀ ਗੱਲ ਵੀ ਕਹੀ ਹੈ। ਉਧਰ ਦੂਜੇ ਪਾਸੇ ਇਹ ਵੀ ਚਰਚਾਵਾਂ ਹਨ ਕਿ ਅੱਗੇ ਕੀ ਹੋਵੇਗਾ। ਉੱਧਰ ਦੂਜੇ ਪਾਸੇ ਦੀਪ ਸਿੱਧੂ ਦੇ ਬਾਹਰ ਆਉਣ ਦੀਆਂ ਗੱਲਾਂ ਚੱਲ ਰਹੀਆਂ ਹਨ ਪਰ ਅਜੇ ਤੱਕ ਦੀਪ ਸਿੱਧੂ ਦੀ ਜਮਾਨਤ ਨਹੀ ਹੋ ਰਹੀ ਤੇ ਅਗਲੀ ਸੁਣਵਾਈ ਤੱਕ ਟਾਲ ਦਿੱਤੀ ਗਈ।।।। ਦੀਪ ਸਿੱਧੂ ਦੀ ਜਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾ ਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ। ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ ‘ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਕੋਈ ਫੈਸਲਾ ਲਿਆ ਜਾਏਗਾ।
ਦੱਸ ਦਈਏ ਕਿ ਦੀਪ ਸਿੱਧੂ ਇਸ ਸਮੇਂ ਸਭ ਤੋਂ ਜਿਆਦਾ ਚਰਚਾ ਚ ਹਨ।। ਉਹ ਪੰਜਾਬ ਦੇ ਮੁਕਤਸਰ ਜਿਲੇ ਦਾ ਰਹਿਣ ਵਾਲਾ ਹੈ ਜੋ ਅਰਬਾਂ ਦਾ ਮਾਲਕ ਹੈ।। ਦੱਸ ਦਈਏ ਕਿ ਦੀਪ ਸਿੱਧੂ ਪੰਜਾਬ ਦਾ ਰਹਿਣ ਵਾਲਾ ਹੈ ਜੋ ਕਿਸਾਨੀ ਘੋਲ ਨਾਲ ਸ਼ੁਰੂ ਤੋਂ ਹੀ ਜੁੜਿਆ ਹੋਇਆ ਹੈ ਜਿਸ ਦੀ ਲਗਾਤਾਰ ਚਰਚਾ ਹੋ ਰਹੀ ਹੈ।। ਇਸ ਸਮੇਂ ਹਰ ਕੋਈ ਦੀਪ ਸਿੱਧੂ ਬਾਰੇ ਪਲ ਪਲ ਦੀ ਖਬਰ ਜਾਣਨਾ ਚਾਹੁੰਦਾ ਹੈ। ਕੈਮੇਟ ਬਾਕਸ ਚ ਜਰੂਰ ਦੱਸੋ ਤੁਹਾਡਾ ਦੀਪ ਬਾਰੇ ਕੀ ਕਹਿਣਾ ਹੈ।।
