Home / ਤਾਜ਼ਾ ਖਬਰਾਂ / ਦੀਪ ਸਿੱਧੂ ਦੇ ਤਾਏ ਨੇ ਕਿਹਾ

ਦੀਪ ਸਿੱਧੂ ਦੇ ਤਾਏ ਨੇ ਕਿਹਾ

ਦੀਪ ਸਿੱਧੂ ਦੇ ਤਾਏ ਨੇ ਕੀਤੇ ਵੱਡੇ ਵੱਡੇ ਖੁਲਾਸੇ ਸੁਣੋ ਦੀਪ ਦੇ ਤਾਏ ਤੋਂ ਸੁਣੋ ਪੂਰੀ ਸੱਚਾਈ।। ਦੱਸ ਦਈਏ ਕਿ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਸਮੇਤ ਕਈ ਥਾਵਾਂ ‘ਤੇ ਜੋ ਹੋਇਆ ਇਸ ਚ ਦਿੱਲੀ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ।

ਇਸ ਮਾਮਲੇ ਵਿਚ ਨਾਮਜ਼ਦ ਦੀਪ ਸਿੱਧੂ ਅਤੇ ਜੁਗਰਾਜ ਸਿੰਘ ਬਾਰੇ ਜਾਣਕਾਰੀ ਦੇਣ ਜਾ ਕਰਵਾਉਣ ਵਾਲੇ ਲਈ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।ਉਨ੍ਹਾਂ ਦੇ ਮੁਤਾਬਕ ਇਹ ਦੋਵੇਂ ਫਿਲਹਾਲ ਫਰਾਰ ਹਨ, ਜਿਨ੍ਹਾਂ ਦੀ ਦਿੱਲੀ ਬ੍ਰਾਂਚ ਅਤੇ ਵਿਸ਼ੇਸ਼ ਸੈੱਲ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਦਿੱਲੀ ਪੁਲਸ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।।। ਦੱਸ ਦਈਏ ਕਿ ਉੱਧਰ ਦੂਜੇ ਪਾਸੇ ਦੀਪ ਸਿੱਧੂ ਤੱਕ ਵੀ ਇਹ ਖਬਰ ਪਹੁੰਚ ਗਈ ਹੈ। ਦੀਪ ਸਿੱਧੂ ਨੇ ਲਾਈਵ ਹੋ ਕੇ ਦੱਸਿਆ ਹੈ ਕਿ ਉਹ ਬਿਲਕੁਲ ਨੇੜੇ ਹੀ ਜਦੋਂ ਮਰਜੀ ਮੋਰਚੇ ਚ ਆ ਜਾ ਸਕਦਾ ਹੈ ਪਰ ਇਸ ਤਰ੍ਹਾਂ ਨਹੀ ਕਰਨਾ ਚਾਹੁੰਦਾ ਕਿਉਂਕਿ ਇਹ ਉਸਦਾ ਧਰਮ ਨਹੀ ਹੈ ਜੇ।। ਦੱਸ ਦਈਏ ਕਿ ਦੱਸ ਦੇਈਏ ਕਿ ਦੀਪ ਸਿੱਧੂ ਦਾ ਜਨਮ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਹੋਇਆ ਸੀ। ਉਸ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੈ।ਦੀਪ ਸਿੱਧੂ ਨੇ ਬਾਅਦ ਵਿੱਚ ਕਿੰਗਫਿਸ਼ਰ ਮਾਡਲ ਹੰਟ ਐਵਾਰਡ ਜਿੱਤਿਆ।

ਦੀਪ ਸਿੱਧੂ ਨੇ ਸਾਲ 2015 ਵਿੱਚ ‘ਰਮਤਾ ਜੋਗੀ’ ਨਾਲ ਪੰਜਾਬੀ ਫਿਲਮਾਂ ਵਿੱਚ ਡੈਬਿਊ ਕੀਤਾ ਸੀ। ਫਿਲਮ ਚੰਗੀ ਚੱਲੀ, ਪਰ ਦੀਪ ਸਿੱਧੂ ਨੂੰ ਪ੍ਰਸਿੱਧੀ ਫਿਲਮ ਜ਼ੋਰਾ ਦਾਸ ਨੰਬਰਿਆ ਤੋਂ ਮਿਲੀ ਜੋ ਸਾਲ 2018 ਵਿੱਚ ਆਈ ਸੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਦੇਸ਼ ਵਿਦੇਸ਼ ਦੀਆ ਹੋਰ ਨਵੀਆਂ ਖ਼ਬਰ ਦੇਖਣ ਦੇ ਲਈ ਸਦਾ ਪੇਜ ਪੰਜਾਬ ਲਾਈਵ ਟੀ ਵੀ ਜਰੂਰ ਲਾਇਕ ਕਰੋ |ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਨਵੀਆਂ ਨਵੀਆਂ ਖਬਰਾਂ ਸਭ ਤੋਂ ਪਹਿਲਾ ਧੰਨਵਾਦ

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.