Home / ਤਾਜ਼ਾ ਖਬਰਾਂ / ਪੰਜਾਬੀ ਐਕਟਰ ਦੀਪ ਸਿੱਧੂ ਬਾਰੇ ਆਇਆ ਇਹ ਫੈਸਲਾ

ਪੰਜਾਬੀ ਐਕਟਰ ਦੀਪ ਸਿੱਧੂ ਬਾਰੇ ਆਇਆ ਇਹ ਫੈਸਲਾ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਰੋਸ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਹੀ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਸੂਬਿਆਂ ਅੰਦਰ ਵੱਖ ਵੱਖ ਜਗ੍ਹਾ ਤੇ ਧਰਨੇ ਕੀਤੇ ਜਾ ਰਹੇ ਹਨ। ਉਥੇ ਹੀ ਕਿਸਾਨਾ ਵੱਲੋਂ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਵੀ ਮੋਰਚੇ ਲਾਏ ਹੋਏ ਹਨ। ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ।

ਜਿਨ੍ਹਾਂ ਵੱਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਇਸ ਕਿਸਾਨੀ ਸੰਘ ਰਸ਼ ਦੀ ਹਮਾਇਤ ਕੀਤੀ ਗਈ ਹੈ।ਦੀਪ ਤੇ ਦਿੱਲੀ ਪੁਲ ਸ ਵੱਲੋਂ ਇੱਕ ਲੱਖ ਦਾ ਇਨਾਮ ਰੱਖਿਆ ਗਿਆ ਸੀ। ਪੁਲ ਸ ਵੱਲੋਂ ਉਸ ਨੂੰ ਗ੍ਰਿ ਫਤ ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾ ਸਤ ਵਿਚ ਰੱਖਿਆ ਹੋਇਆ ਹੈ। ਹੁਣ ਦੀਪ ਸਿੱਧੂ ਦੀ ਜਮਾਨਤ ਸਬੰਧੀ ਅਦਾਲਤ ਵੱਲੋਂ ਇਕ ਫੈਸਲਾ ਸਾਹਮਣੇ ਆਇਆ ਹੈ। ਦੀਪ ਸਿੱਧੂ ਦੀ ਜ਼ਮਾ ਨਤ ‘ਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ ਜਿਸ ਦੀ ਅਗਲੀ ਤਰੀਕ 15 ਅਪ੍ਰੈਲ ਪੈ ਗਈ ਹੈ। ਸਭ ਲੋਕਾਂ ਵੱਲੋਂ ਉਸ ਦੀ ਜ਼ਮਾਨਤ ਤੇ ਰਿਹਾਈ ਲਈ ਕਾਫੀ ਲੰਮੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਹੈ।ਅਦਾਲਤ ਵੱਲੋਂ ਇਸ ਮਾਮਲੇ ਦੀ ਆਨਲਾਈਨ ਸੁਣਵਾਈ ਕੀਤੀ ਗਈ ਹੈ।

ਓਥੇ ਹੀ ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਦੀਪ ਸਿੱਧੂ ਦੀ ਜ਼ਮਾ ਨਤ ‘ਤੇ ਫੈਸਲਾ 15 ਅਪ੍ਰੈਲ ਨੂੰ ਦਿੱਤਾ ਜਾਏਗਾ। ਉਸ ਸਮੇਂ ਤੱਕ ਅਦਾਲਤ ਨੇ ਸਮਾਂ ਦਿੱਤਾ ਕਿ ਅਗਰ ਕੋਈ ਆਪਣੇ ਆਰਗਿਊਮੈਂਟ ਜਮ੍ਹਾਂ ਕਰਾਉਣਾ ਚਾਹੁੰਦਾ ਹੈ ਤਾਂ ਉਹ ਕਰਾ ਸਕਦਾ ਹੈ। ਹੁਣ ਸਭ ਦੀ ਨਜ਼ਰ 15 ਅਪ੍ਰੈਲ ਉਪਰ ਟਿਕੀ ਹੋਈ ਹੈ, ਕਿ ਉਸ ਦਿਨ ਅਦਾਲਤ ਵੱਲੋਂ ਕੀ ਫੈਸਲਾ ਕੀਤਾ ਜਾਂਦਾ ਹੈ।ਦੇਸ਼ ਵਿਦੇਸ਼ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.