ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਪੰਜਾਬੀ ਅਦਾਕਾਰਾ ਦੇ ਪੂਰੇ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ ਪੰਜਾਬੀ ਫਿਲਮ ਇੰਡਸਟਰੀ ਨੂੰ ਬਹੁਤ ਵੱਡਾ ਝ ਟ ਕਾ ਲੱਗਾ ਹੈ। ਜਿਸ ਕਾਰਨ ਸੋ ਗ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਫਿਲਮ ਵਿੱਚ ਆਪਣੀ ਬਿਹਤਰੀਨ ਅਦਾਕਾਰੀ ਕਰਨ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦਿ ਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਦੱਸ ਦਈਏ ਕਿ ਅਦਾਕਾਰ ਸੁਖਜਿੰਦਰ ਸ਼ੇਰਾ ਨੇ ਨਿਰਮਾਤਾ ਨਿਰਦੇਸ਼ਕ ਵਜੋਂ ਵੀ ਕਈ ਫ਼ਿਲਮਾਂ ਵਿੱਚ ਕੰਮ ਕੀਤਾ ਉਥੇ ਹੀ ਫ਼ਿਲਮਸਾਜ਼ ਲੇਖਕ ਅਤੇ ਅਦਾਕਾਰ ਵਜੋ ਇਕ ਵੱਖਰੀ ਪਹਿਚਾਣ ਬਣਾਈ। ਸੁਖਜਿੰਦਰ ਸ਼ੇਰਾ ਇਹਨੀ ਦਿਨੀਂ ਯੁਗਾਂਡਾ ਵਿਚ ਆਪਣੇ ਇਕ ਦੋਸਤ ਕੋਲ ਸਨ ਜਿੱਥੇ ਉਹ ਕੁਝ ਦਿਨ ਪਹਿਲਾਂ ਹੀ ਬਿਮਾਰ ਹੋਏ ਅਤੇ ਉਨ੍ਹਾਂ ਦਾ ਦੇ ਹਾਂ ਤ ਹੋ ਗਿਆ। ਉਹ 17 ਅਪ੍ਰੈਲ ਨੂੰ ਅਮਰੀਕਾ ਦੇ ਸ਼ਹਿਰ ਯੁਗਾਂਡਾ ਆਪਣੇ ਦੋਸਤ ਕੋਲ ਗਏ ਸਨ। ਇਨ੍ਹੀਂ ਦਿਨੀਂ ਓਹਨਾ ਦਾ ਪਰਿਵਾਰ ਚੰਡੀਗੜ੍ਹ ਵਿਖੇ ਰਹਿ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵੱਲੋਂ ਸਰਕਾਰ ਤੋਂ ਉਨ੍ਹਾਂ ਦੀ ਬਾਡੀ ਨੂੰ ਵਾਪਸ ਪੰਜਾਬ ਲਿਆਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਜਨਮ ਲੁਧਿਆਣਾ ਜਿਲੇ ਦੇ ਜਗਰਾਓਂ ਨੇੜਲੇ ਪਿੰਡ ਮਲਿਕ ਵਿੱਚ ਹੋਇਆ ਸੀ। ਉਨ੍ਹਾਂ ਪੰਜਾਬੀ ਮਰਹੂਮ ਅਦਾਕਾਰ ਵਰਿੰਦਰ ਦੀ ਫ਼ਿਲਮ ਯਾਰੀ ਜੱਟ ਦੀ ਨਾਲ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ।ਦਸ ਦੇਈਏ ਕਿ ਸ਼ੇਰ ਥੇ ਮਾਸ੍ਟਰਮਾਇੰਡ ਸੁੱਖਾ ਜਿੰਦਾ,ਜੱਟ ਇਨ ਮੂਡ ਤੇ ਹੋਰ ਕਈ ਮਸ਼ਹੂਰ ਫ਼ਿਲਮ ਵਿਚ ਕਮ ਕਰ ਚੁੱਕੇ ਸਨ |
ਉਨ੍ਹਾਂ ਨੇ ਅਨੇਕਾਂ ਹੀ ਫਿਲਮਾਂ ਪੰਜਾਬੀ ਫਿਲਮ ਇੰਡਸਟਰੀ ਦੀ ਝੋਲੀ ਪਾਈਆਂ। ਉਨ੍ਹਾਂ ਦੇ ਦੇ ਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰਾਂ ਵੱਲੋਂ ਪਰਿਵਾਰ ਨਾਲ ਦੁ ਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਫ਼ਿਲਮੀ ਦੁਨੀਆ ਦੀਆ ਨਵੀਆਂ ਨਵੀਆਂ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ |
