ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਗਾਇਕਾ ਗਗਨ ਅਨਮੋਲ ਮਾਨ ਬਾਰੇ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਦਿੱਤੀ ਹੈ।
ਦੱਸ ਦਈਏ ਕਿ ਕੇਜਰੀਵਾਲ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ।ਦੱਸ ਦਈਏ ਕਿ ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ ਉਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ।ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ ਉਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ। ਦੱਸ ਦਈਏ ਕਿ ਜਿਸ ਤੋਂ ਬਾਅਦ ਗਗਨ ਅਨਮੋਲ ਮਾਨ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਛਾ ਗਈ ਹੈ।
ਦੱਸ ਦਈਏ ਕਿ ਗਗਨ ਅਨਮੋਲ ਮਾਨ ਪੰਜਾਬ ਦੀ ਮਸ਼ਹੂਰ ਗਾਇਕਾ ਹੈ ਜੋ ਆਪਣੇ ਗੀਤਾਂ ਤੇ ਬੋਲਾਂ ਕਰਕੇ ਅਕਸਰ ਚਰਚਾ ਚ ਰਹਿੰਦੀ ਹੈ। ਜਿਨ੍ਹਾਂ ਨੇ ਪਿੱਛੇ ਜਿਹੇ ਹੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।ਦੱਸ ਦੇਈਏ ਕਿ ਅਨਮੋਲ ਗਗਨ ਮਾਨ ਪੰਜਾਬੀ ਕਲਾਕਾਰ ਹੈ ਤੇ ਯੋਥ ਦੇ ਵਿਚ ਬਹੁਤ ਚਰਚਿਤ ਗਾਇਕ ਹੈ |ਉਸਨੇ ਬਹੁਤ ਸਾਰੇ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਜੋ ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤੇ ਗਏ |
