ਪੰਜਾਬ ਵਿਚ ਭਾਜਪਾ ਦੀ ਗਠਜੋੜ ਪਾਰਟੀ ਅਕਾਲੀ ਦਲ ਦਾ ਵੀ ਵਿ ਰੋ ਧ ਵੱਡੇ ਪੱਧਰ ਉੱਤੇ ਕਰ ਰਹੀਆਂ ਹਨ। ਇਸ ਸਮੇਂ ਸੂਬੇ ਦੇ ਜਿਲੇ ਫਤਿਹਗੜ੍ਹ ਸਾਹਿਬ ਤੋਂ ਇਕ ਵੱਡੀ ਖ਼ਬਰ ਸੁਣਨ ਵਿਚ ਆ ਰਹੀ ਹੈ ਜਿੱਥੇ ਦੋ ਗੁੱਟਾਂ ਦੀ ਆਪਸੀ ਬਹਿਸ ਕਾਰਨ ਕੁਝ ਲੋਕਾਂ ਦੀਆਂ ਪੱਗਾਂ ਲੱਥ ਗਈਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਘਟਨਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਕੰਪਲੈਕਸ ਵਿੱਚ ਰੱਖੀ ਗਈ ਇਕ ਪ੍ਰੈੱਸ ਕਾਨਫਰੰਸ ਦੌਰਾਨ ਵਾਪਰੀ।
ਇਸ ਪ੍ਰੈਸ ਕਾਨਫਰੰਸ ਦੌਰਾਨ ਹੀ ਕੁਝ ਅਣਪਛਾਤੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਾਲੇ ਝੰਡੇ ਵਿਖਾਉਂਦੇ ਹੋਏ ਜ਼ੋਰ ਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਨੂੰ ਗਰਮਾਉਂਦਾ ਵੇਖ ਕੇ ਸੁਖਬੀਰ ਸਿੰਘ ਬਾਦਲ ਨੂੰ ਗੁਰਦੁਆਰਾ ਕੰਪਲੈਕਸ ਵਿਚੋਂ ਪਿਛਲੇ ਦਰਵਾਜ਼ੇ ਰਾਹੀਂ ਬਾਹਰ ਕੱਢ ਦਿੱਤਾ ਗਿਆ। ਸੁਖਬੀਰ ਸਿੰਘ ਬਾਦਲ ਦੇ ਗੁਰਦੁਆਰਾ ਕੰਪਲੈਕਸ ਤੋਂ ਬਾਹਰ ਜਾਣ ਤੋਂ ਬਾਅਦ ਵੀ ਨਾਅਰੇਬਾਜ਼ੀ ਅਤੇ ਰੌਲਾ ਰੱਪਾ ਇਸੇ ਤਰ੍ਹਾਂ ਜਾਰੀ ਰਿਹਾ। ਹੌਲੀ ਹੌਲੀ ਇਹ ਮਾਮਲਾ ਇੰਨਾ ਜ਼ਿਆਦਾ ਸੀਰੀਅਸ ਹੋ ਗਿਆ ਕਿ ਇੱਥੇ ਮੌਜੂਦ ਅਕਾਲੀ ਆਗੂ ਅਤੇ ਕਿਸਾਨਾਂ ਆਪਸ ਵਿੱਚ ਹੱ ਥੋ ਪਾ ਈ ਹੋ ਗਏ।
ਇਸ ਦੌਰਾਨ ਕੁਝ ਲੋਕਾਂ ਦੀਆਂ ਪੱਗ ਵੀ ਲੱਥ ਗਈਆਂ।ਜ਼ਿਕਰਯੋਗ ਹੈ ਕਿ ਇਥੇ ਗੁਰਦੁਆਰਾ ਕੰਪਲੈਕਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਆਏ ਸਨ। ਜਦੋਂ ਉਹ ਪ੍ਰੈਸ ਕਾਨਫਰੰਸ ਕਰ ਰਹੇ ਸਨ ਤਾਂ ਬਾਹਰ ਕਿਸਾਨਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਵੱਸੋਂ ਬਾਹਰ ਹੋ ਗਏ ਬ ਹਿਸ ਤੋਂ ਬਾਅਦ ਕੁਝ ਲੋਕਾਂ ਦੀਆਂ ਪੱਗਾਂ ਲੱਥ ਗਈਆਂ।ਦੇਸ਼ ਭਰ ਦੀਆ ਨਵੀਆਂ ਤੇ ਤਾਜ਼ੀਆਂ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਅਸੀਂ ਦੁਨੀਆ ਭਰ ਦੀਆ ਖ਼ਬਰਾਂ ਲੈ ਕ ਆਉਂਦੇ ਹਾਂ ਤੁਹਾਡੇ ਕੋਲ ਸਭ ਤੋਂ ਪਹਿਲਾ |
