Home / ਤਾਜ਼ਾ ਖਬਰਾਂ / ਬਾਦਲ ਪਰਿਵਾਰ ਲਈ ਆਈ ਇਹ ਖਬਰ

ਬਾਦਲ ਪਰਿਵਾਰ ਲਈ ਆਈ ਇਹ ਖਬਰ

ਬਾਦਲ ਪਰਿਵਾਰ ਲਈ ਆਈ ਮਨਹੂਸ ਖਬਰ ।ਜਾਣਕਾਰੀ ਅਨੁਸਾਰ ਬਾਦਲ ਪਰਿਵਾਰ ਦਾ ਖਾਸ ਸ਼ਖਸ਼ ਅਚਾਨਕ ਰੱਬ ਨੂੰ ਪਿਆਰਾ ਹੋ ਗਿਆ ਹੈ । ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦ ਭਾਗੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਕਈ ਪਰਿਵਾਰਾਂ ਦੇ ਹਾਲ ਉਪਰ ਗਹਿਰਾ ਅਸਰ ਹੁੰਦੀ ਹੈ।ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਘਾ ਟਾ ਲੱਗਾ, ਜਦੋਂ ਪਾਰਟੀ ਤੇ ਇਕ ਖਾਸ ਵਿਅਕਤੀ ਦੇ ਦੇ ਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਮਿਲੀ ਖਬਰ ਮੁਤਾਬਕ ਗੁਰਾਇਆ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖਾਲਸਾ ਪੂਰੇ ਹੋ ਗਏ ਹਨ। ਦੱਸ ਦਈਏ ਕਿ ਉਹ ਪਿਛਲੇ ਦਿਨੀਂ ਤੋਂ ਠੀਕ ਨਹੀ ਚੱਲ ਰਹੇ ਸਨ ਜਿਸ ਕਾਰਨ ਉਹ ਪੂਰੇ ਹੋ ਗਏ । ਗੁਰਾਇਆ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖਾਲਸਾ ਦਾ ਅੰਤਮ ਰਸਮਾਂ ਗੋਰਾਇਆ ਦੇ ਹੀ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ ਹੈ। ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਕਰੋਨਾ ਕਾਰਨ ਇਸ ਦੁਨੀਆ ਨੂੰ ਅਲਵਿਦਾ ਆਖ ਗਈਆਂ ਹਨ। ਦੱਸ ਦਈਏ ਕਿ ਜਥੇਦਾਰ ਗੁਰਮੀਤ ਸਿੰਘ ਦੇ ਜਾਣ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਦੇ ਚਲੇ ਜਾਣ ’ਤੇ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁ ਖ ਸਾਂਝਾ ਕੀਤਾ ਗਿਆ।

ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਚਲੇ ਜਾਣ ਤੇ ਦੁ ਖ ਦਾ ਇਜ਼ਹਾਰ ਕੀਤਾ ਗਿਆ ਹੈ।। ਦੱਸ ਦਈਏ ਕਿ ਜਥੇਦਾਰ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਦੇਣ ਸੀ|ਦੇਸ਼ ਵਿਦੇਸ਼ ਨਾਲ ਜੁੜੀਆਂ ਹੋਰ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਅੱਸੀ ਤੁਹਾਡੇ ਨਾਲ ਹਮੇਸ਼ਾ ਨਿਰਪੱਖ ਜਾਣਕਾਰੀ ਸ਼ੇਅਰ ਕਰਦੇ ਹਾਂ |ਪੇਜ ਤੇ ਆਉਣ ਦੇ ਲਈ ਤੁਹਾਡਾ ਧੰਨਵਾਦ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.