Home / ਤਾਜ਼ਾ ਖਬਰਾਂ / ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਹੀਂ ਆਉਂਗੇ ਭਾਰਤ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਹੀਂ ਆਉਂਗੇ ਭਾਰਤ

ਵੱਡੀ ਖਬਰ ਆ ਇੰਗਲੈਂਡ ਤੋਂ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੇ 26 ਜਨਵਰੀ ਦੇ ਮੁੱਖ ਮਹਿਮਾਨ ਵਜੋਂ ਆਉਣ ਤੋਂ ਨਾਂਹ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪ੍ਰਤਿਸ਼ਠ ਮੀਡੀਆ ਏਜੰਸੀ ਮੁਤਾਬਿਕ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਇਸ ਮਹੀਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਰਹੇ ਹਨ।ਦੱਸ ਦਈਏ ਕਿ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨੇ 26 ਜਨਵਰੀ ਲਈ ਸੱਦਾ ਦਿੱਤਾ ਸੀ ਜੋ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਵੀਕਾਰ ਵੀ ਕਰ ਲਿਆ ਸੀ।

ਪਰ ਇੰਗਲੈਂਡ ਚ ਕਰੋਨਾ ਦੇ ਵਧਣ ਕਾਰਨ ਤੇ ਇੱਕ ਭਾਰਤ ਚ ਕਿਸਾਨਾਂ ਦੇ ਘੋਲ ਕਾਰਨ ਇੰਗਲੈਂਡ ਦੇ PM ਨੇ ਦੂਰੀ ਬਣਾ ਲਈ ਜਿਸ ਕਾਰਨ ਉਹ ਭਾਰਤ ਜਨਵਰੀ ਚ ਨਹੀ ਆ ਰਹੇ।।ਮੀਡੀਆ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਇੰਗਲੈਂਡ ਚ ਵਸਦੇ ਪੰਜਾਬੀਆਂ ਨੇ ਇੰਗਲੈਂਡ ਪ੍ਰਧਾਨ ਮੰਤਰੀ ਨੂੰ ਭਾਰਤ ਨਾ ਜਾਣ ਦੀ ਅਪੀਲ ਵੀ ਕੀਤੀ ਸੀ। ਦੱਸ ਦਈਏ ਕਿ ਬੋਰਿਸ ਨੇ ਕਿਹਾ ਕਿ ਜਿਸ ਤਰੀਕੇ ਨਾਲ ਕੋਰੋਨਾ ਦੇ ਕੇਸ ਵੱਧ ਰਹੇ ਹਨ, ਇਹ ਸਪੱਸ਼ਟ ਹੈ ਕਿ ਸਾਨੂੰ ਹੋਰ ਮਿਹਨਤ ਕਰਨ ਦੀ ਲੋੜ ਹੈ। ਬ੍ਰਿਟੇਨ ਵਿੱਚ ਸਾਨੂੰ ਇੱਕ ਰਾਸ਼ਟਰੀ ਲੌਕਡਾਉਨ ਵਿੱਚ ਜਾਣਾ ਚਾਹੀਦਾ ਹੈ ਕਿਉਂਕਿ ਕਰੋਨਾ ਦੇ ਨਵੇਂ ਸਟ੍ਰੇਨ ਤੇ ਸਖਤ ਕਦਮ ਕਾਫ਼ੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲਾਂਕਿ ਲੋਕ ਮਹੱਤਵਪੂਰਨ ਕੰਮਾਂ ਲਈ ਘਰ ਤੋਂ ਬਾਹਰ ਆ ਸਕਦੇ ਹਨ।

LONDON, ENGLAND – JULY 23: Newly elected leader of the Conservative party Boris Johnson gestures at Conservative party HQ in Westminster on July 23, 2019 in London, England. After a month of hustings, campaigning and televised debates the members of the UK’s Conservative and Unionist Party have voted for Boris Johnson to be their new leader and the country’s next Prime Minister, replacing Theresa May. (Photo by Jeff J Mitchell/Getty Images)
ਦੱਸ ਦਈਏ ਕਿ ਬੋਰਿਸ ਨੇ ਸੋਮਵਾਰ ਰਾਤ ਨੂੰ ਰਾਸ਼ਟਰ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਇਹ ਮੁਸ਼ਕਲ ਸਮਾਂ ਹੈ। ਕੋਰੋਨਾ ਦੇ ਮਾਮਲੇ ਦੇਸ਼ ਦੇ ਹਰ ਹਿੱਸੇ ਵਿੱਚ ਤੇਜ਼ੀ ਨਾਲ ਵੱਧ ਰਹੇ ਹਨ। ਵਰਤਮਾਨ ਵਿੱਚ ਯੂਕੇ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀ ਉਪਲਬਧ ਹੋਣਗੇ, ਕਲਾਸਾਂ ਆਨਲਾਈਨ ਚੱਲਣਗੀਆਂ।ਦੇਸ਼ ਵਿਦੇਸ਼ ਦੀਆ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.