Home / ਤਾਜ਼ਾ ਖਬਰਾਂ / ਬੱਚੀ ਨੂਰ ਦੇ ਘਰ ਆਈ ਖੁਸ਼ਖ਼ਬਰੀ-ਦੇਖੋ ਪਰਿਵਾਰ ਕਿੰਨਾ ਖੁਸ਼ (ਵੀਡੀਓ )

ਬੱਚੀ ਨੂਰ ਦੇ ਘਰ ਆਈ ਖੁਸ਼ਖ਼ਬਰੀ-ਦੇਖੋ ਪਰਿਵਾਰ ਕਿੰਨਾ ਖੁਸ਼ (ਵੀਡੀਓ )

ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਲੋਕ ਦਿਲਾਂ ‘ਤੇ ਰਾਜ ਕਰਨ ਵਾਲੀ ਟਿਕਟਾਕ ਸਟਾਰ ਨੰਨ੍ਹੀ ਬੱਚੀ ਨੂਰ ਲਈ ਇਕ ਵੱਡੀ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਬਾਲ ਕਲਾਕਾਰ ਨੂਰ ਦਾ ਨਵਾਂ ਘਰ ਬਣਾਉਣ ਦਾ ਬੀ ੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗੋਬਿੰਦਪੁਰਾ ਚੈਰੀਟੇਬਲ ਟਰੱਸਟ ਦੇ ਸੇਵਾਦਾਰ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਨੇ ਚੁੱਕ ਲਿਆ ਹੈ। ਉਨ੍ਹਾਂ ਦੱਸਿਆ ਕਿ ਬਾਲ ਕਲਾਕਾਰ ਨੂਰ ਦੀ ਪੜ੍ਹਾਈ ‘ਤੇ ਜਿੰਨਾ ਵੀ ਖਰਚ ਹੋਵੇਗਾ, ਉਹ ਵੀ ਸਾਡੇ ਵਲੋਂ ਕੀਤਾ ਜਾਵੇਗਾ।

ਇਸ ਮੌਕੇ ‘ਤੇ ਨੂਰ ਨਾਲ ਕੰਮ ਕਰਦੇ ਬਾਕੀ ਕਲਾਕਾਰ ਜਸ਼ਨ ਭਿੰਡਰ, ਸੰਦੀਪ ਤੂਰ, ਵਰੁਣ ਭਿੰਡਰ, ਡਾਕਟਰ ਕੇਵਲ ਸਿੰਘ ਸੰਦੀਪ ਨਾਗੀ ਦਾ ਵੀ ਬਾਬਾ ਜੀ ਵਲੋਂ ਬਣਦਾ ਮਾਨ ਸਨਮਾਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਸ ਬਾਲ ਕਲਾਕਾਰ ਨੂਰ ਦਾ ਪਿਤਾ ਭੱਠੇ ‘ਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਤੇ ਉਹ ਆਪਣਾ ਚੰਗਾ ਘਰ ਬਣਾਉਣ ਤੋਂ ਅ ਸ ਮ ਰੱ ਥ ਸੀ।

ਅੱਜ ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ ਬਾਲ ਕਲਾਕਾਰ ਨੂਰ ਦੇ ਘਰ ਪਿੰਡ ਭਿੰਡਰ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਸਾਡੇ ਇਸ ਟਰੱਸਟ ਵਲੋਂ ਪਹਿਲਾਂ ਵੀ ਅਨੇਕਾਂ ਹੀ ਲੋੜਵੰਦਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ ਅਤੇ ਅੱਜ ਇਸ ਬੱਚੀ ਨੂਰ ਦੇ ਘਰ ਨੂੰ ਬਣਾਉਣ ਦਾ ਬੀ ੜਾ ਵੀ ਚੁੱਕਿਆ ਗਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

About admin

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.