Home / ਤਾਜ਼ਾ ਖਬਰਾਂ / ਬੱਸਾਂ ਨੂੰ ਲੈ ਕ ਪੰਜਾਬ ਵਿਚ ਆਈ ਇਹ ਨਵੀ ਖ਼ਬਰ

ਬੱਸਾਂ ਨੂੰ ਲੈ ਕ ਪੰਜਾਬ ਵਿਚ ਆਈ ਇਹ ਨਵੀ ਖ਼ਬਰ

ਜਾਣਕਾਰੀ ਅਨੁਸਾਰ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ ਮੁਹਿੰਮ ਤਹਿਤ ਮਾਰਚ 2021 ਤੱਕ ਨੌਜਵਾਨਾਂ ਨੂੰ ਪੰਜ ਹਜ਼ਾਰ ਮਿਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਚਾਹਵਾਨਾਂ ਤਰਫੋਂ ਹੁਣ ਤੱਕ ਕਰੀਬ 12 ਹਜ਼ਾਰ ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ।ਉਨ੍ਹਾਂ ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ’ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬਟਾਲਾ ਅਤੇ ਮਲੇਰਕੋਟਲਾ ਵਿੱਚ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ ਮੁਹਿੰਮ ਤਹਿਤ ਮਾਰਚ 2021 ਤੱਕ ਨੌਜਵਾਨਾਂ ਨੂੰ ਪੰਜ ਹਜ਼ਾਰ ਮਿਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਚਾਹਵਾਨਾਂ ਤਰਫੋਂ ਹੁਣ ਤੱਕ ਕਰੀਬ 12 ਹਜ਼ਾਰ ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਿਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਗੱਡੀਆਂ ਦੀ ਪਾਸਿੰਗ ਆਟੋਮੈਟਿਕ ਸਿਸਟਮ ਨਾਲ ਹੋ ਸਕੇਗੀ।

ਬਟਾਲਾ ਅਤੇ ਮਾਲੇਰਕੋਟਲਾ ਵਿਖੇ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਿਤ ਕੀਤੇ ਜਾਣਗੇ।ਦੱਸ ਦਈਏ ਕਿ ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਡਰਾਈਵਰਾਂ ਨੂੰ ਆਧੁਨਿਕ ਸਿਖਲਾਈ ਪ੍ਰਦਾਨ ਕਰਨ ਲਈ ਜਨਤਕ-ਨਿੱਜੀ ਸਾਂਝੇਦਾਰੀ ਰਾਹÄ 18.50 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ‘ਡਰਾਈਵਿੰਗ ਟ੍ਰੇਨਿੰਗ ਐਂਡ ਰਿਸਰਚ ਇੰਸਟੀਚਿਊਟ’ ਸਥਾਪਿਤ ਕਰਨ ਦਾ ਵੀ ਵਿਚਾਰ ਹੈ, ਜਦਕਿ ਕਪੂਰਥਲਾ ਜ਼ਿਲੇ ਵਿਚ ‘ਇੰਸਪੈਕਸ਼ਨ ਅਤੇ ਸਰਟੀਫਿਕੇਟ ਸੈਂਟਰ’ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ।

ਉਨ੍ਹਾਂ ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ’ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬਟਾਲਾ ਅਤੇ ਮਲੇਰਕੋਟਲਾ ਵਿੱਚ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ। ਜਾਣਕਾਰੀ ਅੱਗੇੇ ਕਰੋ ਜੀ ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.