Home / ਤਾਜ਼ਾ ਖਬਰਾਂ / ਬੱਸਾਂ ਬਾਰੇ ਹੋਇਆ ਵੱਡਾ ਐਲਾਨ

ਬੱਸਾਂ ਬਾਰੇ ਹੋਇਆ ਵੱਡਾ ਐਲਾਨ

ਵੱਡੀ ਖਬਰ ਆ ਰਹੀ ਹੈ ਬੱਸਾਂ ਬਾਰੇ ਜਾਣਕਾਰੀ ਅਨੁਸਾਰ ਕੋਵਡ ਦੇ ਵੱਧਦੇ ਮਾਮਲੇ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਹਰ ਸ ਖ਼ ਤ ਕੀਤਾ ਜਾ ਰਿਹਾ ਹੈ। ਇਕ ਮਹੱਤਵਪੂਰਨ ਫ਼ੈਸਲੇ ’ਚ ਪੰਜਾਬ ਰੋਡਵੇਜ਼ ਨੇ ਕਿਹਾ ਹੈ ਕਿ ਪੰਜਾਬ ਦੀਆਂ ਬੱਸਾਂ ਹੁਣ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਨਹੀਂ ਜਾਣਗੀਆਂ। ਹੁਣ ਪੰਜਾਬ ਦੀਆਂ ਬੱਸਾਂ ਹਰਿਆਣਾ ਸਰਹੱਦ ’ਤੇ ਹੀ ਮੁਸਾਫ਼ਰਾਂ ਨੂੰ ਉਤਾਰ ਦੇਣਗੀਆਂ। ਸ਼ੰਭੂ ਬਾਰਡਰ ਤੋਂ ਅੱਗੇ ਬੱਸਾਂ ਨੂੰ ਨਹੀਂ ਭੇਜਿਆ ਜਾਵੇਗਾ।

ਦੱਸ ਦਈਏ ਕਿ ਇਸੇ ਤਰ੍ਹਾਂ ਜੰਮੂ-ਕਸ਼ਮੀਰ ਜਾਣ ਵਾਲੇ ਮੁਸਾਫ਼ਰਾਂ ਨੂੰ ਲਖਨਪੁਰ ਸਰਹੱਦ ’ਤੇ ਉਤਾਰ ਦਿੱਤਾ ਜਾਵੇਗਾ। ਇਸ ਤਰ੍ਹਾਂ ਦੀ ਵਿਵਸਥਾ ਹਿਮਾਚਲ ਪ੍ਰਦੇਸ਼ ਲਈ ਵੀ ਕੀਤੀ ਗਈ ਹੈ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿ ਹੋਰ ਸੂਬਿਆਂ ਤੋਂ ਹੁਣ ਮੁਸਾਫ਼ਰ ਬੱਸਾਂ ਰਾਹੀਂ ਪੰਜਾਬ ’ਚ ਦਾਖ਼ਲ ਨਾ ਹੋ ਸਕਣ।ਜਾਣਕਾਰੀ ਅਨੁਸਾਰ ਦੱਸ ਦਈਏ ਕਿ ਮੁੱਖ ਮੰਤਰੀ ਨੇ ਹੋਰ ਸੂਬਿਆਂ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕਰੋਨਾ ਨੈਗੇ ਟਿਵ ਰਿਪੋਰਟ ਲਿਆਉਣ ਲਈ ਕਿਹਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਉਹ ਪੰਜਾਬ ’ਚ ਆਉਣ ਵਾਲੀਆਂ ਬੱਸਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਨੈਗੇ ਟਿਵ ਰਿਪੋ ਰਟ ਨੂੰ ਚੈੱਕ ਕਰਨ ਦੀ ਵਿਵਸਥਾ ਕਰਨ।

ਸਰਹੱਦੀ ਜ਼ਿਲ੍ਹਿਆਂ ’ਚ ਚੈਕਿੰਗ ਦੀ ਵਿਸ਼ੇਸ਼ ਵਿਵਸਥਾ ਪੰਜਾਬ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਹੋਰ ਸੂਬਿਆਂ ਤੋਂ ਕਾਰਾਂ ’ਚ ਆਉਣ ਵਾਲਿਆਂ ਦੀ ਵੀ ਕਰੋਨਾ ਰਿਪੋ ਰਟ ਚੈੱਕ ਕੀਤੀ ਜਾਵੇਗੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਤਾ ਜੋ ਯਾਤਰੀ ਪਹਿਲਾ ਤੋਂ ਹੀ ਆਪਣਾ ਬੰਦੋਬਸਤ ਕਰਕੇ ਜਾਣਗੇ |ਇਸ ਦੁੱ-ਖ ਦੀ ਘੜੀ ਦੇ ਵਿਚ ਅਸੀਂ ਪਰਮਾਤਮਾ ਅਗੇ ਅਰਦਾਸ ਕਰਦੇ ਹਾਂ ਹੀ ਪ੍ਰਮਾਤਮਾ ਸਭ ਨੂੰ ਇਸ ਮ-ਹਾਮਾ-ਰੀ ਤੋਂ ਬਚਾਅ ਕੇ ਰੱਖੇ |ਹੋਰ ਜਾਣਕਾਰੀਆਂ ਦੇ ਲਈ ਸਦਾ ਪੇਜ ਜਰੂਰ ਲਾਇਕ ਕਰੋ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.