Home / ਤਾਜ਼ਾ ਖਬਰਾਂ / ਯੂਰੋਪ ਤੋਂ ਪੰਜਾਬੀਆਂ ਲਈ ਆਈ ਵੱਡੀ ਖਬਰ

ਯੂਰੋਪ ਤੋਂ ਪੰਜਾਬੀਆਂ ਲਈ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਯੂਰਪ ਜਾਣ ਵਾਲਿਆਂ ਲਈ ਜਾਣਕਾਰੀ ਅਨੁਸਾਰ ਹੁਣ ਯੂਰਪ ਤੋਂ ਇਹ ਵੱਡੀ ਖਬਰ ਦਾ ਐਲਾਨ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਹੈ ਖਾਸ ਕਰਕੇ ਪੰਜਾਬੀਆਂ ਚ ਬਹੁਤ ਜਿਆਦਾ ਖੁਸ਼ੀ ਪਾਈ ਜਾ ਰਹੀ।।ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਟਲੀ ਵੀ ਵਧੇਰੇ ਪ੍ਰਭਾਵਤ ਹੋਣ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੈ, ਉਥੇ ਹੁਣ ਸਰਕਾਰ ਵੱਲੋਂ ਇਟਲੀ ਦੇ ਲੋਕਾਂ ਨੂੰ ਮਾਸਕ ਤੋਂ ਰਾਹਤ ਦੇ ਦਿਤੀ ਗਈ ਹੈ।

ਉੱਥੇ ਹੀ ਇਟਲੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਅਜੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਚੌਕਸੀ ਵਰਤਣ ਲਈ ਆਖਿਆ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਵਿਸ਼ੇਸ਼ ਰੂਪ ਨਾਲ ਨਵੇਂ ਕਰੋਨਾ ਵੈਰੀਐਂਟ ਦੀ ਵਾਲ ਅਜੇ ਜਿੱਤੀ ਨਹੀਂ ਗਈ ਹੈ। ਦੱਸ ਦਈਏ ਕਿ ਇਟਲੀ ਵਿਚ ਜਿਥੇ 40 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋਏ ਹਨ ਉਥੇ ਹੀ ਹੁਣ ਤੱਕ ਇਸ ਕਰੋਨਾ ਕਾਰਨ 127,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੀ ਸਰਕਾਰ ਵੱਲੋਂ ਅਮਰੀਕਾ ,ਕੈਨੇਡਾ ਜਪਾਨ ਅਤੇ ਯੂਰਪ ਤੋ ਆਉਣ ਵਾਲੇ ਲੋਕਾਂ ਉਪਰ ਮਾਸਕ ਦੀ ਹਦਾਇਤ ਜਾਰੀ ਰੱਖੀ ਗਈ ਹੈ।

ਇਸ ਤਰ੍ਹਾਂ ਹੀ ਪਾਬੰਦੀ ਭਾਰਤ-ਬੰਗਲਾਦੇਸ਼ ਅਤੇ ਸ੍ਰੀਲੰਕਾ ਤੋਂ ਆਉਣ ਵਾਲੇ ਲੋਕਾਂ ਉਪਰ ਵੀ ਜਾਰੀ ਰਹੇਗੀ। ਕਰੋਨਾ ਦੀ ਖੁਰਾਕ ਲੈਣ ਤੋਂ ਬਾਅਦ ਗ੍ਰੀਨ ਪਾਸ ਵੈਕਸੀਨ ਦਿੱਤੀ ਜਾਂਦੀ ਹੈ।ਦੱਸ ਦਈਏ ਕਿ ਇਟਲੀ ਵਿੱਚ ਬਾਰਾਂ ਸਾਲ ਤੋਂ ਵੱਧ ਉਮਰ ਦੇ ਇਕ ਤਿਹਾਈ ਅਬਾਦੀ ਨੂੰ 17,572,505 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਇਟਲੀ ਦੇ ਸਿਹਤ ਮੰਤਰਾਲੇ ਨੇ ਪਹਿਲੀ ਵਾਰ ਇਟਲੀ ਦੇ 20 ਖੇਤਰਾਂ ਵਿਚੋਂ ਹਰੇਕ ਨੂੰ ਸਫੇਦ ਰੂਪ ਸ਼੍ਰੇਣੀਬੱਧ ਕੀਤਾ ਹੈ ਜੋ ਘੱਟ ਰਿਸਕ ਨੂੰ ਦਰਸਾਉਂਦਾ ਹੈ। ਜਿਸ ਦਾ ਮਤਲਬ ਹੈ ਕਿ ਉਥੇ ਮਾਸਕ ਪਾਉਣਾ ਜ਼ਰੂਰੀ ਨਹੀਂ ਹੋਵੇਗਾ।

ਯੂਰਪ ਦੇ ਲੋਕਾਂ ਨੇ ਵੀ ਮਾਸਕ ਪਾ ਕੇ ਇਸ ਤੋਂ ਆਪਣੇ-ਆਪ ਨੂੰ ਬਚਾਇਆਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ ਜੀ ।।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.