ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੋਰਾਨ ਹਿੱਸਿਆਂ ਤੋਂ ਵੀ ਰੋਜ਼ਾਨਾਂ ਲੋਕ ਦਿੱਲੀ ਵਿੱਲ ਕੂਚ ਕਰ ਰਹੇ ਹਨ। ਜਿੰਨ ਦਿੱਲੀ ਮੋਰਚੇ ਤੋਂ ਵਾਪਸ ਜਾ ਰਹੇ ਹਨ, ਉਸ ਤੋਂਂ ਕਿਤੇ ਵੱਧ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੀਆਂ 30 ਤੋਂ ਉੱਪਰ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਇਲਾਕਿਆਂ ਵਿੱਚੋਂ ਦਿੱਲੀ ਲਈ ਕਿਸਾਨਾਂ ਨੂੰ ਲੈ ਕੇ ਆ ਰਹੀਆਂ ਹਨ।
ਲੋਕ ਆਪ ਮੁਹਾਰੇ ਵੀ ਦਿੱਲੀ ਮੋਰਚੇ ਵਿੱਚ ਆ ਰਹੇ ਹਨ। ਇਸਤੋਂ ਇਲਾਵਾ ਹੋਰਨਾਂ ਕਿਸਾਨਾਂ ਦੀ ਹਿਮਾਇਤ ਵਿੱਚ ਆਈਆਂ ਹੋਰਨਾ ਜਥੇਬੰਦੀਆਂ ਵੀ ਦਿੱਲੀ ਆ ਰਹੀਆਂ ਹਨ। ਪੰਜਾਬ ਤੋਂ ਇਲਾਵਾ ਹੋਰਨਾਂ ਸੂਬੇ ਦੇ ਕਿਸਾਨ ਵੀ ਦਿੱਲੀ ਵੱਲ ਲਗਾਤਾਰ ਆ ਰਹੇ ਹਨ। ਅੰਮ੍ਰਿਤਸਰ ਦੀ ਚੈਰਿਟੀ ਸੇਵਾ ਗਾਜੀਪੁਰ ਸਰਹੱਦ ‘ਤੇ ਅੰਦੋਲਨਕਾਰੀ ਕਿਸਾਨਾਂ ਨੂੰ ਭੋਜਨ ਮੁਹੱਈਆ ਕਰਵਾਉਂਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੱਥੇ ਸਵੇਰੇ 5.00 ਵਜੇ ਤੋਂ ਰਾਤ 9.00 ਵਜੇ ਤੱਕ ਕਿੰਨੇ ਲੋਕ ਖਾਣਾ ਖਾਂਦੇ ਹਨ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀ ਗੱਲ ਨਹੀਂ ਸੁਣਦੀ।
ਫਿਲਹਾਲ, ਇਹ ਕੋਈ ਮਾਮਲਾ ਹੱਲ ਹੁੰਦਾ ਪ੍ਰਤੀਤ ਨਹੀਂ ਹੁੰਦਾ।ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੋਰਾਨ ਹਿੱਸਿਆਂ ਤੋਂ ਵੀ ਰੋਜ਼ਾਨਾਂ ਲੋਕ ਦਿੱਲੀ ਵਿੱਲ ਕੂਚ ਕਰ ਰਹੇ ਹਨ। ਜਿੰਨ ਦਿੱਲੀ ਮੋਰਚੇ ਤੋਂ ਵਾਪਸ ਜਾ ਰਹੇ ਹਨ, ਉਸ ਤੋਂਂ ਕਿਤੇ ਵੱਧ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੀਆਂ 30 ਤੋਂ ਉੱਪਰ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਇਲਾਕਿਆਂ ਵਿੱਚੋਂ ਦਿੱਲੀ ਲਈ ਕਿਸਾਨਾਂ ਨੂੰ ਲੈ ਕੇ ਆ ਰਹੀਆਂ ਹਨ। ਲੋਕ ਆਪ ਮੁਹਾਰੇ ਵੀ ਦਿੱਲੀ ਮੋਰਚੇ ਵਿੱਚ ਆ ਰਹੇ ਹਨ। ਇਸਤੋਂ ਇਲਾਵਾ ਹੋਰਨਾਂ ਕਿਸਾਨਾਂ ਦੀ ਹਿਮਾਇਤ ਵਿੱਚ ਆਈਆਂ ਹੋਰਨਾ ਜਥੇਬੰਦੀਆਂ ਵੀ ਦਿੱਲੀ ਆ ਰਹੀਆਂ ਹਨ।
ਪੰਜਾਬ ਤੋਂ ਇਲਾਵਾ ਹੋਰਨਾਂ ਸੂਬੇ ਦੇ ਕਿਸਾਨ ਵੀ ਦਿੱਲੀ ਵੱਲ ਲਗਾਤਾਰ ਆ ਰਹੇ ਹਨ। ਅੰਮ੍ਰਿਤਸਰ ਦੀ ਚੈਰਿਟੀ ਸੇਵਾ ਗਾਜੀਪੁਰ ਸਰਹੱਦ ‘ਤੇ ਅੰਦੋਲਨਕਾਰੀ ਕਿਸਾਨਾਂ ਨੂੰ ਭੋਜਨ ਮੁਹੱਈਆ ਕਰਵਾਉਂਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੱਥੇ ਸਵੇਰੇ 5.00 ਵਜੇ ਤੋਂ ਰਾਤ 9.00 ਵਜੇ ਤੱਕ ਕਿੰਨੇ ਲੋਕ ਖਾਣਾ ਖਾਂਦੇ ਹਨ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀ ਗੱਲ ਨਹੀਂ ਸੁਣਦੀ।ਫਿਲਹਾਲ, ਇਹ ਕੋਈ ਮਾਮਲਾ ਹੱਲ ਹੁੰਦਾ ਪ੍ਰਤੀਤ ਨਹੀਂ ਹੁੰਦਾ।ਸਿੰਘੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਨੇ ਕਾਨਫਰੰਸ ਕਰਦੇ ਹੋਏ ਕਿਸਾਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।
ਕਿਸਾਨ ਆਗੂਆਂ ਵੱਲੋਂ ਸਪੱਸ਼ਟ ਕਿਹਾ ਗਿਆ ਕਿ ਕਾਨੂੰਨ ਰੱਦ ਕੀਤੇ ਜਾਣ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਦੇਸ਼ ਭਰ ‘ਚ ਰੇਲਵੇ ਟਰੈਕ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਹੀ ਗੱਲਬਾਤ ਕੀਤੀ ਜਾਵੇਗੀ।
