ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਦੂਰ ਜਾ ਰਹੀਆਂ ਹਨ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ, ਸੰਗੀਤ ਜਗਤ, ਖੇਡ ਜਗਤ,ਸਾਹਿਤਕ ਜਗਤ ,ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ।ਦੱਸ ਦਈਏ ਕਿ ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ,।
ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਉ ਦਾਸ ਕਰ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ ਇਸ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਇੱਕ ਖਾਸ ਸਖਸ਼ ਦੇ ਚਲੇ ਜਾਣ ਦੀ ਖਬਰ ਹੋਣ ਨਾਲ ਅੱਜ ਰਾਜਨੀਤਿਕ ਜਗਤ ਵਿਚ ਫਿਰ ਤੋਂ ਸੋਗ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਰਹਿਣ ਵਾਲੇ ਸਰਗਰਮ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਢੋਸ ਦਾ ਦਿ ਹਾਂ ਤ ਹੋਣ ਦੀ ਖਬਰ ਸਾਹਮਣੇ ਆਈ।ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੇ ਵਿਚ ਕਿਸਾਨ ਜਥੇ ਬੰਦੀਆਂ ਦਾ ਸਿੰਘੂ ਬਾਰਡਰ ਤੇ ਜਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਸਾਥ ਦਿੱਤਾ ਗਿਆ।
ਕਰੋਨਾ ਦੇ ਸਮੇਂ ਵੀ ਉਹਨਾਂ ਵੱਲੋਂ ਲੋਕਾਂ ਲਈ ਲੰਗਰ ਅਤੇ ਪਿੰਡਾਂ ਨੂੰ ਸੈਨੇਟਾਈਜ਼ ਕਰਵਾਉਣ ਦਾ ਕੰਮ ਕੀਤਾ ਗਿਆ। ਹੁਣ ਸੰਸ ਕਾਰ ਅੱਜ 12 ਵਜੇ ਉਨ੍ਹਾਂ ਦੇ ਪਿੰਡ ਕੈਲੇ , ਧਰਮਕੋਟ ਵਿਖੇ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਬਹੁਤ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਦੁਖ ਦਾ ਇਜ਼ਹਾਰ ਕੀਤਾ ਗਿਆ।ਪੰਜਾਬ ਤੇ ਦੇਸ਼ ਵਿਦੇਸ਼ ਨਾਲ ਜੁੜੇ ਰਹਿਣ ਦੇ ਲਈ ਸਦਾ ਪੇਜ ਪੰਜਾਬ ਲਾਈਵ ਟੀ ਵੀ ਜਰੂਰ ਲਾਇਕ ਕਰੋ |
