Home / ਤਾਜ਼ਾ ਖਬਰਾਂ / ਸਿਲੰਡਰ ਵਰਤਣ ਵਾਲਿਆਂ ਲਈ ਆਈ ਅਹਿਮ ਖ਼ਬਰ

ਸਿਲੰਡਰ ਵਰਤਣ ਵਾਲਿਆਂ ਲਈ ਆਈ ਅਹਿਮ ਖ਼ਬਰ

ਪੰਜਾਬ ਵਿੱਚ ਲੋਕ ਕਰੋਨਾ ਕਾਰਨ ਕੀਤੀ ਗਈ ਤਾ-ਲਾਬੰਦੀ ਦੌਰਾਨ ਬੇਰੁਜ਼ਗਾਰ ਹੋ ਗਏ ਹਨ। ਜਿਸ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਕਮਜ਼ੋਰ ਹੋ ਗਈ ਹੈ। ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਔ-ਖਾ ਹੋ ਗਿਆ ਹੈ। ਮਹਿੰਗਾਈ ਦੇ ਦੌਰ ਵਿੱਚ ਬੇਰੁਜ਼ਗਾਰ ਲੋਕਾਂ ਵੱਲੋਂ ਆਪਣੇ ਘਰ ਨੂੰ ਚਲਾਉਣਾ ਵੀ ਵੱਡੀ ਔ-ਖ ਤੋਂ ਘੱ-ਟ ਨਹੀਂ ਹੈ।

ਪੰਜਾਬ ਵਿਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰ ਲੋਕਾਂ ਨੂੰ ਰੋਜਗਾਰ ਦਿੱਤੇ ਜਾ ਰਹੇ ਹਨ।ਦੱਸ ਦਈਏ ਕਿ ਅਤੇ ਕਈ ਤਰ੍ਹਾਂ ਦੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਹ-ਤ ਮਿਲ ਸਕੇ। ਹੁਣ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਅਚਾਨਕ ਇਹ ਐਲਾਨ ਹੋ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਕਈ ਵਾਰ ਵਾਧਾ ਕੀਤਾ ਗਿਆ ਹੈ ਉਥੇ ਹੀ ਹੁਣ ਇਕ ਵਾਰ ਫਿਰ ਤੋਂ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਵੀ ਵਧਾ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਗਰੀਬ ਵਰਗ ਦੇ ਲੋਕਾਂ ਉਪਰ ਬਹੁਤ ਅਸ-ਰ ਪੈ ਰਿਹਾ ਹੈ। ਤੇਲ ਕੰਪਨੀਆਂ ਨੇ ਪਹਿਲਾਂ 1 ਜੂਨ ਨੂੰ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਸੀ। 1 ਮਈ ਨੂੰ ਗੈਸ ਕੰਪਨੀਆਂ ਨੇ ਵਪਾਰਕ ਵਰਤੋਂ ਵਿੱਚ ਆਉਣ ਵਾਲੇ 19 ਕਿਲੋ ਗੈਸ ਸਿਲੰਡਰ ਦੀ ਕੀਮਤ 45 ਰੁਪਏ ਘਟਾ ਦਿੱਤੀ ਸੀ, ਜਿਸ ਕਾਰਨ ਗੈਸ ਸਿਲੰਡਰ ਦੀ ਕੀਮਤ 1610.50 ਰੁਪਏ ਹੋ ਗਈ ਸੀ। ਅਪ੍ਰੈਲ ਦੇ ਵਿਚ ਵੀ ਘਰੇਲੂ ਰਸੋਈ ਗੈੱਸ 10 ਰੁਪਏ ਸਸਤੀ ਕੀਤੀ ਗਈ ਸੀ।ਜੂਨ ਵਿਚ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 122 ਰੁਪਏ ਘੱਟ ਕੇ 1488.50 ਰੁਪਏ ਹੋ ਗਈ ਸੀ।

ਹੁਣ ਸਰਕਾਰ ਵੱਲੋਂ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ ਜਿਸ ਕਾਰਨ ਘਰੇਲੂ ਗੈਸ ਸਲੰਡਰ 25.50 ਰੁਪਏ ਮਹਿੰਗਾ ਕਰ ਦਿੱਤਾ ਗਿਆ ਹੈ। ਉਥੇ ਹੀ ਵਪਾਰਕ ਸਿਲੰਡਰ ਦੀ ਕੀਮਤ ਵਿੱਚ 84 ਰੁਪਏ ਦਾ ਹੋਰ ਵਾਧਾ ਕੀਤਾ ਗਿਆ ਹੈ। ਪਹਿਲਾਂ ਤੋਂ ਹੀ ਆਰਥਿਕ ਮੰ-ਦੀ ਨਾਲ ਜੂਝ ਰਹੇ ਲੋਕਾਂ ਨੂੰ ਸਰਕਾਰ ਵੱਲੋਂ ਗੈਸ ਮਹਿੰਗੀ ਕਰਕੇ ਇਕ ਹੋਰ ਵੱਡਾ ਝ ਟਕਾ ਦਿੱਤਾ ਗਿਆ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.