ਪੰਜਾਬ ਆਉਣ ਵਾਲਿਆਂ ਲਈ ਵੱਡੀ ਖ਼ਬਰ-ਸਰਕਾਰ ਦਾ ਇਹ ਫੈਸਲਾ”ਇਸ ਵੇਲੇ ਦੀ ਵੱਡੀ ਖਬਰ ਆ ਰਹੀ ਪੰਜਾਬ ਆਉਣ ਵਾਲੇ ਯਾਤਰੀਆਂ ਲਈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੁਕਮ ਹੁਣ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ 30 ਸਤੰਬਰ, 2020 ਨੂੰ ਜਾਰੀ ਕੀਤੇ ਅਨਲਾਕ-5 ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਵਾਪਸ ਲੈ ਲਏ ਹਨ।
ਦੱਸ ਦਈਏ ਕਿ ਹਾਲਾਂਕਿ, ਅੰਤਰ-ਰਾਸ਼ਟਰੀ ਉਡਾਣਾਂ ਰਾਹੀਂ ਪੰਜਾਬ ਪੁੱਜਣ ਵਾਲੇ ਮੁਸਾਫ਼ਰਾਂ ਨੂੰ ਸਮੇਂ-ਸਮੇਂ ’ਤੇ ਜਾਰੀ ਕੀਤੇ ਐਸ. ਓ. ਪੀ ਰਾਹੀਂ ਸੇਧ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 3 ਜੁਲਾਈ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਨਿਯਮ ਸ ਖ਼ਤ ਕਰ ਦਿੱਤੇ ਸਨ। ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜਿਨ੍ਹਾਂ ਮੁਤਾਬਕ ਦੂਜੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਘਰ ‘ਚ ਇਕਾਂਤਾਸ ਰਹਿਣਾ ਲਾਜ਼ਮੀ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਬੇ ‘ਚ ਦਾਖ਼ਲ ਹੋਣ ਲਈ ਸਭ ਤੋਂ ਪਹਿਲਾਂ ਈ-ਰਜਿਸਟ੍ਰੇਸ਼ਨ ਵੀ ਕਰਵਾਉਣੀ ਪੈਂਦੀ ਸੀ। ਹੁਣ ਇਹ ਹੁਕਮ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ 30 ਸਤੰਬਰ ਨੂੰ ਜਾਰੀ ਅਨਲਾਕ-5 ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਵਾਪਸ ਲੈ ਲਏ ਹਨ।ਦੱਸ ਦਈਏ ਕਿ ਇਹ ਖਬਰ ਸਭ ਉਨ੍ਹਾਂ ਯਾਤਰੀਆਂ ਲਈ ਜਰੂਰੀ ਹੈ।
ਜੋ ਹਵਾਈ ਸਫ਼ਰ ਬੱਸ ਸਫਰ ਤੇ ਰੇਲ ਦੇ ਸਫਰ ਰਾਹੀ ਪੰਜਾਬ ਆ ਰਹੇ ਹਨ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਪੰਜਾਬ ਨੂੰ ਸੇਫਟੀ ਦੇ ਮਦੇਨਜਰ ਰੱਖਦੇ ਹੋਏ ਇਸ ਮਹਾਮਾਰੀ ਦੇ ਚਲਦੇ ਹੋਏ ਪੰਜਾਬ ਸਰਕਾਰ ਵਲੋਂ ਲਾਕਡਾਊਨ ਦੀ ਪ੍ਰਕਿਰਿਆ ਨੂੰ ਅਪਣਾਇਆ ਗਿਆ ਸੀ |ਇਹ ਸਿਰਫ ਪੰਜਾਬ ਹੀ ਨਹੀਂ ਬਲਕਿ ਹੋਰ ਰਾਜਾ ਦੇ ਵਿਚ ਵੀ ਲਾਗੂ ਕੀਤਾ ਗਿਆ ਸੀ |ਪਰ ਸੂਬਾ ਸਰਕਾਰ ਨੇ ਹੁਣ ਨਾਵੈ ਆਦੇਸ਼ ਜਾਰੀ ਕਰ ਦਿਤੇ ਹਨ |ਸਾਡੇ ਨਾਲ ਜੁੜੇ ਰਹਿਣ ਦੇ ਲਈ ਧੰਨਵਾਦ |
