Home / ਤਾਜ਼ਾ ਖਬਰਾਂ / ਹਿੱਲ ਗਿਆ ਦਿਮਾਗ-ਰੱਬ ਨਾਲ ਹੀ ਲੈ ਲਿਆ ਪੰਗਾ-ਭੋਰਾ ਤਾਂ ਸ਼ਰਮ ਕਰੋ ਪਾਪੀਓ

ਹਿੱਲ ਗਿਆ ਦਿਮਾਗ-ਰੱਬ ਨਾਲ ਹੀ ਲੈ ਲਿਆ ਪੰਗਾ-ਭੋਰਾ ਤਾਂ ਸ਼ਰਮ ਕਰੋ ਪਾਪੀਓ

ਸਮਰਾਲਾ ਦੇ ਪਿੰਡ ਉਟਾਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ-ਅ-ਦ-ਬੀ ਹੋਣ ਦੀ ਖ਼ਬਰ ਮਿਲੀ ਹੈ। ਇਸੇ ਪਿੰਡ ਦਾ ਇੱਕ ਵਿਅਕਤੀ ਜੋ ਮਾਨਸਿਕ ਤੌਰ ਤੇ ਬਿ-ਮਾ-ਰ ਹੈ। ਉਹ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕੱਛੇ ਵਿੱਚ ਚੁੱਕ ਕੇ ਆਪਣੇ ਘਰ ਲੈ ਗਿਆ। ਇਸ ਮਾਨਸਿਕ ਰੋ-ਗੀ ਦੇ ਪਰਿਵਾਰ ਵੱਲੋਂ ਗੁਰੂ ਘਰ ਦੇ ਸੇਵਾਦਾਰ ਨੂੰ ਪਹਿਲਾਂ ਹੀ ਚੌ-ਕ-ਸ ਕੀਤਾ ਗਿਆ ਸੀ ਕਿ ਉਨ੍ਹਾਂ ਦਾ ਮੈਂਬਰ ਮਾਨਸਿਕ ਤੌਰ ਤੇ ਠੀਕ ਨਾ ਹੋਣ ਕਰਕੇ ਕੋਈ ਗ-ਲ-ਤ ਹ ਰ ਕ ਤ ਕਰ ਸਕਦਾ ਹੈ। ਇਸ ਲਈ ਗੁਰੂ ਘਰ ਨੂੰ ਤਾਲਾ ਲਾ ਕੇ ਰੱਖਿਆ ਜਾਵੇ।ਇਸ ਦੇ ਬਾਵਜੂਦ ਵੀ ਗ੍ਰੰਥੀ ਸਿੰਘ ਨੇ ਕੋਈ ਪ੍ਰ ਵਾ ਹ ਨਹੀਂ ਕੀਤੀ। ਪੁਲਿਸ ਵੱਲੋਂ ਬੇ ਅ ਦ ਬੀ ਕਰਨ ਵਾਲੇ ਵਿਅਕਤੀ ਅਤੇ ਗੁਰੂ ਘਰ ਦੇ ਗ੍ਰੰਥੀ ਸਿੰਘ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪੂਰਨ ਰਹਿਤ ਮਰਿਆਦਾ ਨਾਲ ਮੁੜ ਗੁਰਦੁਆਰਾ ਸਾਹਿਬ ਪਹੁੰਚਾ ਦਿੱਤਾ ਗਿਆ ਹੈ। ਦਮਦਮੀ ਟਕਸਾਲ ਨਾਲ ਸਬੰਧਿਤ ਵਿਅਕਤੀ ਨੇ ਜਾਣਕਾਰੀ ਦਿੱਤੀ ਹੈ ਕਿ

ਉਨ੍ਹਾਂ ਨੂੰ ਪਿੰਡ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇ ਅ ਦ ਬੀ ਹੋਣ ਦੀ ਖਬਰ ਮਿਲੀ ਸੀ।ਉਨ੍ਹਾਂ ਦੇ ਦੱਸਣ ਮੁਤਾਬਿਕ ਗ੍ਰੰਥੀ ਸਿੰਘ ਦੀ ਅ-ਣ-ਗ-ਹਿ-ਲੀ ਕਾਰਨ ਇਹ ਮੰ-ਦ-ਭਾ-ਗੀ ਘ-ਟ-ਨਾ ਵਾਪਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾਣ ਵਾਲੇ ਵਿਅਕਤੀ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਗ੍ਰੰਥੀ ਸਿੰਘ ਨੂੰ ਚੌ-ਕ-ਸ ਕੀਤਾ ਗਿਆ ਸੀ। ਦਮਦਮੀ ਟਕਸਾਲ ਨਾਲ ਸਬੰਧਿਤ ਵਿਅਕਤੀ ਦੇ ਦੱਸਣ ਮੁਤਾਬਿਕ ਗ੍ਰੰਥੀ ਸਿੰਘ ਦਾਹੜੀ ਵੀ ਰੰਗਦਾ ਹੈ। ਉਨ੍ਹਾਂ ਨੇ ਐਸਐਸਪੀ ਅਤੇ ਡੀਐਸਪੀ ਦਾ ਧੰਨਵਾਦ ਕੀਤਾ ਹੈ ਕਿ ਜਿਨ੍ਹਾਂ ਵੱਲੋਂ ਸਹੀ ਫੈਸਲਾ ਲੈਂਦੇ ਹੋਏ ਦੋਵੇਂ ਹੀ ਦੋ-ਸ਼ੀ-ਆਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਉਟਾਲਾ ਪਿੰਡ ਦਾ ਹੀ ਇੱਕ ਵਿਅਕਤੀ ਗੁਰੂ ਘਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕ ਕੇ ਲੈ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੂਰਨ ਰਹਿਤ ਮਰਿਆਦਾ ਨਾਲ ਗੁਰਦੁਆਰਾ ਸਾਹਿਬ ਪਹੁੰਚਾ ਦਿੱਤਾ ਗਿਆ ਹੈ ਅਤੇ ਦੋ-ਸ਼ੀ ਵਿਅਕਤੀ ਦੇ ਨਾਲ ਨਾਲ ਗ੍ਰੰਥੀ ਸਿੰਘ ਨੂੰ ਵੀ ਫੜ ਲਿਆ ਗਿਆ ਹੈ। ਇਨ੍ਹਾਂ ਦੋਵਾਂ ਤੇ ਹੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗ੍ਰੰਥੀ ਸਿੰਘ ਨੇ ਲਾ-ਪ੍ਰ-ਵਾ-ਹੀ ਵਰਤੀ ਹੈ।

About admin

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.