Home / ਤਾਜ਼ਾ ਖਬਰਾਂ / ਹੁਣੇ ਹੁਣੇ ਕਨੇਡਾ ਵਾਲਿਆਂ ਲਈ ਹੋ ਗਿਆ ਵੱਡਾ ਐਲਾਨ ਜਲਦੀ ਨਾਲ ਹੁਣੇ ਹੀ ਸਭ ਤਕ ਪਹੁੰਚ ਦਿਓ ਇਹ ਖਬਰ

ਹੁਣੇ ਹੁਣੇ ਕਨੇਡਾ ਵਾਲਿਆਂ ਲਈ ਹੋ ਗਿਆ ਵੱਡਾ ਐਲਾਨ ਜਲਦੀ ਨਾਲ ਹੁਣੇ ਹੀ ਸਭ ਤਕ ਪਹੁੰਚ ਦਿਓ ਇਹ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜੀ ਬਾਰੇ ਸਰਕਾਰ ਨੇ ਸਾਰਿਆਂ ਨੂੰ ਬੇਨਤੀ ਕੀਤੀ ਹੈ ਕੇ ਇਸ ਖਬਰ ਨੂੰ ਹਰ ਕਨੇਡੀਅਨ ਤਕ ਪਹੁੰਚਾਇਆ ਜਾਵੇ ਤਾਂ ਜੋ ਕੋਈ ਵੀ ਅਜਿਹਾ ਕਨੇਡੀਅਨ ਨਾ ਹੋਵੇ ਜਿਸ ਨੂੰ ਇਸ ਬਾਰੇ ਵਿਚ ਪਤਾ ਨਾ ਹੋਵੇ। ਅਤੇ ਉਹ ਆਪਣੇ ਪ੍ਰੀਵਾਰ ਤੋਂ ਦੂਰ ਨਾ ਰਹਿ ਜਾਵੇ।ਕੈਨੇਡਾ ਸਰਕਾਰ ਨੇ ਕੈਨੇਡਾ ਤੋਂ ਬਾਹਰ ਗਏ ਹੋਏ ਜਾਂ ਬਾਹਰ ਜਾਣ ਵਾਲੇ ਕੈਨੇਡੀਅਨ ਨਾਗਰਿਕਾਂ ਨੂੰ ਇਸ ਵੈਬਸਾਈਟ ‘ਤੇ ਜਾ ਕੇ ਰਜਿਸਟਰ ਹੋਣ ਦੀ ਬੇਨਤੀ ਕੀਤੀ ਹੈ ਤਾਂ ਕਿ ਕਿਸੇ ਵੀ ਤਰਾਂ ਦੀ ਹੰ ਗਾ ਮੀ ਹਾਲਤ ‘ਚ ਕੈਨੇਡਾ ਸਰਕਾਰ ਤੁਹਾਡੇ ਨਾਲ ਸੰਪਰਕ ਕਰ ਸਕੇ ਤੇ ਤੁਹਾਡੀ ਮਦਦ ਕਰ ਸਕੇ। ਕਨੇਡੀਅਨ ਸਰਕਾਰ ਦੁਆਰਾ ਦਿਤੀ ਵੈਬ ਸਾਈਟ ਦਾ ਇਹ ਅਡਰੈਸ ਹੈ ਜਿਥੇ ਜਾ ਕੇ ਤੁਸੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹੋ।  ਸਾਰੀ ਦੁਨੀਆਂ ਤੇ ਕਨੇਡਾ ਦੁਆਰਾ ਕੀਤੇ ਜਾ ਰਹੇ ਇਸ ਤਰਾਂ ਦੇ ਪ੍ਰਬੰਦ ਦੀ ਸ਼ਲਾਘਾ ਹੋ ਰਹੀ ਹੈ। ਸਾਡੀ ਵੀ ਤੁਹਾਡੇ ਸਭ ਦੇ ਅਗੇ ਬੇਨਤੀ ਹੈ ਕੇ ਇਸ ਪੋਸਟ ਨੂੰ ਜਿਆਦਾ ਤੋਂ ਜਿਆਦਾ ਸ਼ੇਅਰ ਕਰਕੇ ਸਰਕਾਰ ਦੀ ਮਦਦ ਕੀਤੀ ਜਾਵੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

About admin

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *