Home / ਤਾਜ਼ਾ ਖਬਰਾਂ / ਹੁਣੇ ਹੁਣੇ ਗੁਰਦਵਾਰਾ ਮਨੀਕਰਨ ਸਾਹਿਬ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਛਾਇਆ ਸੋਗ

ਹੁਣੇ ਹੁਣੇ ਗੁਰਦਵਾਰਾ ਮਨੀਕਰਨ ਸਾਹਿਬ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਗੁਰਦਵਾਰਾ ਮਨੀਕਰਨ ਸਾਹਿਬ ਤੋਂ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਦੇ ਗੁਰਦੁਆਰਾ ਮਣੀਕਰਨ ਸਾਹਿਬ ਦੇ ਸਰੋਵਰ ‘ਚ ਡੁੱ ਬ ਣ ਨਾਲ ਇਕ 25 ਸਾਲਾ ਸ਼ਰਧਾਲੂ ਦੀ ਮੌਤ ਹੋ ਗਈ। ਕੁੱਲੂ ਦੇ ਪੁਲਸ ਸੁਪਰਡੈਂਟ ਗੌਰਵ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਵਾਸੀ ਵਿਜੇ ਸਿੰਘ ਐਤਵਾਰ ਸ਼ਾਮ ਸਰੋਵਰ ‘ਚ ਡੁੱ ਬ ਗਏ।ਸਿੰਘ ਨੂੰ ਮੁੱਢਲੇ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿ ਤ ਕ ਐਲਾਨ ਕਰ ਦਿੱਤਾ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸਿੰਘ ਦਾ ਪੋ-ਸ-ਟ-ਮਾ-ਰ-ਟ-ਮ ਕੱਲੂ ਦੇ ਖੇਤਰੀ ਹਸਪਤਾਲ ‘ਚ ਸੋਮਵਾਰ ਨੂੰ ਕੀਤਾ ਗਿਆ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.