Home / ਤਾਜ਼ਾ ਖਬਰਾਂ / ਹੁਣੇ ਹੁਣੇ ਪੰਜਾਬ ਦੇ ਇਸ ਜਿਲੇ ਬਾਰੇ ਆਈ ਇਹ ਖ਼ਬਰ

ਹੁਣੇ ਹੁਣੇ ਪੰਜਾਬ ਦੇ ਇਸ ਜਿਲੇ ਬਾਰੇ ਆਈ ਇਹ ਖ਼ਬਰ

ਪੰਜਾਬ ਅੰਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼ਰਾਰਤੀ ਅਨਸਰ ਕਿਸੇ ਘਟ-ਨਾ ਨੂੰ ਅੰਜ਼ਾਮ ਨਾ ਦੇ ਸਕਣ ,ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰ-ਦੀਆਂ ਲਗਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਪਹਿਲਾਂ ਹੀ ਆਪਣੇ-ਆਪਣੇ ਜ਼ਿਲ੍ਹੇ ਦੀਆ ਹੱਦਾਂ ਅੰਦਰ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਤੇ ਹੁਕਮ ਅਨੁਸਾਰ ਹੀ ਲੋਕਾਂ ਨੂੰ ਚੱਲਣ ਦੀ ਅਪੀਲ ਕੀਤੀ ਗਈ ਹੈ,ਜਿਸ ਦੇ ਨਾਲ ਸ਼ਰਾ-ਰਤੀ ਅਨਸਰਾਂ ਨੂੰ ਠੱ-ਲ੍ਹ ਪਾਈ ਜਾ ਸਕਦੀ ਹੈ।

ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੰਗਲਵਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਵਿਆਹ ਦੌਰਾਨ ਮੈਰਿਜ ਪੈਲਸਾਂ ਵਿੱਚ ਪ-ਟਾਕੇ ਅਤੇ ਆ-ਤਿਸ਼ਬਾਜ਼ੀ ਚਲਾਉਣ ਤੇ ਪੂਰਨ ਪਾ-ਬੰਦੀ ਲਗਾ ਦਿੱਤੀ ਹੈ। ਇਸ ਤਰ੍ਹਾਂ ਹੀ ਮਾਨਸਾ ਦੇ ਵਿੱਚ ਵੀ ਜਿਲਾ ਮਜਿਸਟ੍ਰੇਟ ਮਹਿੰਦਰਪਾਲ ਨੇ ਫ਼ੌਜ-ਦਾਰੀ ਜ਼ਾਬਤਾ 1973 ਦੀ ਧਾ-ਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪ੍ਰੈਸ਼ਰ ਹਾਰਨ, ਵੱਖ ਵੱਖ ਆਵਾਜ਼ਾਂ ਵਾਲੇ ਹਾਰਨ, ਸੈਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ , ਵਹੀਕਲ ਚਲਾਉਂਦੇ ਸਮੇਂ ਫੋਨ ਦੀ ਵਰਤੋਂ ਤੇ ਪੂਰਨ ਤੌਰ ਤੇ ਪਾ-ਬੰਦੀ ਲਗਾ ਦਿੱਤੀ ਹੈ।ਹੁਣ ਪੰਜਾਬ ਅੰਦਰ ਇਸ ਜ਼ਿਲੇ ਚ ਕੱਲ ਤੱਕ ਲੱਗੀ ਹੈ ਇਸ ਚੀਜ਼ ਤੇ ਪੂਰੀ ਤਰ੍ਹਾਂ ਸ-ਖਤ ਪਾਬੰ-ਦੀ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਭਾਰਤ ਬੰਦ ਦੇ ਮੱਦੇਨਜ਼ਰ ਜ਼ਿਲ੍ਹਾ ਤਰਨਤਾਰਨ ਵਿਚ ਲਾਇਸੰਸੀ ਹਥਿਆਰ ਲਿਜਾਣ ਤੇ ਜਿਲਾ ਮਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਨੇ ਧਾਰਾ 144 ਤਹਿਤ ਪਾਬੰ-ਦੀ ਲਾ ਦਿੱਤੀ ਹੈ ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਬੰਦ ਦੌਰਾਨ ਕਿਸੇ ਵੀ ਅ-ਣਸੁਖਾਵੀਂ ਘਟ-ਨਾ ਨੂੰ ਵਾ-ਪਰਨ ਤੋਂ ਰੋਕਣ ਲਈ ਜਨਤਕ ਥਾਵਾਂ ਤੇ ਲਾਇਸੰਸ ਹ-ਥਿਆਰ ਲਿਜਾਣ ਦੀ ਪਾ-ਬੰਦੀ ਲਾਉਣੀ ਜ਼ਰੂਰੀ ਸੀ।

ਕਲ 5 ਨਵੰਬਰ ਨੂੰ ਉਹ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਲਾ ਮਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਵੱਲੋਂ ਇਹ ਹੁਕਮ ਜ਼ਿਲ੍ਹਾ ਤਰਨਤਾਰਨ ਦੀ ਹੱਦ ਅੰਦਰ ਕਿਸਾਨ ਜਥੇਬੰਦੀਆਂ ਨੂੰ 5 ਨਵੰਬਰ ਨੂੰ ਭਾਰਤ ਬੰਦ ਦੇ ਸੱਦੇ ਦੇ ਐਲਾਨ ਦੇ ਸੰਬੰਧ ਵਿੱਚ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਕੱਲ ਜਨਤਕ ਥਾਵਾਂ ਤੇ ਆਪਣਾ ਲਾ-ਇਸੰਸੀ ਹ-ਥਿਆਰ ਨਹੀਂ ਲੈ ਕੇ ਜਾ ਸਕਦਾ। ਇਹ ਪਾਬੰਦੀ ਸਿਰਫ 5 ਨਵੰਬਰ ਤਕ ਲਾਗੂ ਰਹੇਗੀ।

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *