Home / ਤਾਜ਼ਾ ਖਬਰਾਂ / ਪੰਜਾਬ ਚ ਇਹ ਕੈਪਟਨ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਚ ਇਹ ਕੈਪਟਨ ਸਰਕਾਰ ਨੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਕੈਪਟਨ ਅਮ-ਰਿੰਦਰ ਸਿੰਘ ਨੇ ਕੱ-ਲ੍ਹ ਆਖਿ-ਆ ਕਿ ਪੰ-ਜਾ-ਬ ਸਰ-ਕਾ-ਰ ਨਿੱ-ਜੀ ਹਸਪ-ਤਾਲਾਂ ‘ਚ ਕੋ-ਵਿਡ ਦੇ ਇ-ਲਾਜ ਲਈ ਕੀਮਤਾਂ ਨਿਰਧਾਰਤ ਕਰੇਗੀ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ। ਫੇਸਬੁੱਕ ‘ਤੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਲਈ ਫੀਸ ਢਾਂਚੇ ਨੂੰ ਸੋਮਵਾਰ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ।ਨਿੱਜੀ ਹਸਪਤਾਲਾਂ ਵੱਲੋਂ ਵਸੂਲੀਆਂ ਜਾ ਰਹੀਆਂ ਵਧੇਰੇ ਫੀਸਾਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਸ ਕਦਮ ਨੂੰ ‘ਲੋਕ ਵਿ ਰੋ ਧੀ ਅਤੇ ਦੇਸ਼ ਵਿ ਰੋ ਧੀ’ ਕਰਾਰ ਦਿੱਤਾ।

ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਨਿੱਜੀ ਸੰਸਥਾਵਾਂ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੀਮਤ ‘ਤੇ ਢੀਠਤਾ ਨਾਲ ਮੁਨਾਫਾ ਕਮਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਇਹ ਹਸਪਤਾਲ ਸਰਕਾਰੀ ਕੀਮਤਾਂ ‘ਤੇ ਇਲਾਜ ਕਰਨ ਲਈ ਸਹਿਮਤ ਨਾ ਹੋਏ ਤਾਂ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ‘ਚ ਕੋਵਿਡ ਦੇ ਕੇਸ ਵਧਣ ‘ਤੇ ਚਿੰਤਾ ਜ਼ਾਹਰ ਕੀਤੀ ਜਿਸ ਦਾ ਕਾਰਨ ਵੱਡੀ ਗਿਣਤੀ ‘ਚ ਲੋਕ ਦੂਜੀਆਂ ਥਾਵਾਂ ਤੋਂ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬਾਈ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਲਈ ਕੋਵਿਡ ਟੈਸਟ ਦਾ ਸਰਟੀਫਿਕੇਟ ਲਾਜ਼ਮੀ ਕਰਨ ਵਾਸਤੇ ਸੂਬੇ ਨੂੰ ਇਜਾਜ਼ਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾ-ਨਗੀ ਮੰਗੀ ਹੈ।

ਕੈਪਟਨ ਅਮ-ਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਉਨ੍ਹਾਂ ਕੋਲ ਇਹ ਮਸਲਾ ਉਠਾਇਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹਾ-ਲ ਹੀ ਦੇ ਦਿਨਾਂ ਦੌਰਾਨ ਇਕੱਲੇ ਦਿੱ-ਲੀ ਤੋਂ 87000 ਕਾਰਾਂ ਪੰਜਾਬ ਵਿੱਚ ਦਾਖਲ ਹੋਈਆਂ ਅਤੇ ਬਾਹਰੀ ਵਿਅਕਤੀਆਂ ਦੇ ਕਾਰਨ ਹੀ ਪਿਛਲੇ ਸਮੇਂ ਵਿੱਚ ਕੇਸਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ, ਜਿਸ ਕਾਰਨ ਮਹਾਂਮਾਰੀ ਦੇ ਹੋਰ ਪੈਰ ਪਸਾਰਨ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉ-ਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿਰਫ ਕੋਵਿਡ ਮੁਕਤ ਸਰਟੀ-ਫਿਕੇਟ ਧਾਰਕਾਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਜੋ ਲੋਕ ਪੰ-ਜਾਬ ਤੋਂ ਬਾ-ਹਰ ਜਾ ਰਹੇ ਰਹੇ ਹਨ, ਉਨ੍ਹਾਂ ਨੂੰ ਵੀ ਅਜਿਹੇ ਸਰਟੀਫਿਕੇਟ ਲਿਜਾਣੇ ਚਾਹੀਦੇ ਹਨ ਤਾਂ ਕਿ ਦੂਜੇ ਸੂਬਿਆਂ ‘ਚ ਕੋਰੋਨਾਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ।

ਹਾਲਾਂਕਿ, ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਦੀ ਪੂਰੀ ਤਿਆਰੀ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਸਮਾਨ ਅਤੇ ਸਪਲਾਈ ਦੀ ਕੋਈ ਘਾਟ ਨਹੀਂ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਜੰਗ ਸਾਰਿ-ਆਂ ਨੂੰ ਇਕੱਠੇ ਹੋ ਕੇ ਲ ੜ ਨੀ ਪੈਣੀ ਹੈ, ਜਿਸ ‘ਚ ਹਰ ਸੂਬਾ ਵਾਸੀ ਨੂੰ ਸਮਾਜਿਕ ਵਿੱਥ, ਮਾਸਕ ਪਹਿਨਣ ਸਮੇਤ ਸਾਰੇ ਨਿਯਮਾਂ ਦਾ ਪਾਲਣ ਕਰਕੇ ਇਸ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣਾ ਹੈ।

About admin

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.