ਸਭ ਨੂੰ ਪਤਾ ਹੈ ਕਿ ਹੋਲਾ ਮੁਹੱਲਾ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਆਨੰਦਪੁਰ ਸਾਹਿਬ ਮਨਾਇਆ ਜਾ ਰਿਹਾ ਹੈ ਪਰ ਇੱਕ ਮਾੜੀ ਖਬਰ ਆ ਰਹੀ ਹੈ ਜਾਣਕਾਰੀ ਅਨੁਸਾਰ ਹੋਲੇ-ਮਹੱਲੇ ਮੌਕੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਨੂੰ ਦਿਲ ਦਾ ਦੌਰਾ ਪੈਣ ਕਰਕੇ mo ut ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਚੰਦ ਨੇ ਦੱਸਿਆ ਕਿ ਪਰਮਜੀਤ ਸਿੰਘ (40) ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕਲੇਰ ਬਾਲਾ ਭਾਈ ਥਾਣਾ ਮੱਤੇਵਾਲ ਜ਼ਿਲਾ ਸ੍ਰੀ ਅੰਮ੍ਰਿਤਸਰ ਆਪਣੇ ਭਰਾ ਅਤੇ ਹੋਰ ਸਾਥੀਆਂ ਸਮੇਤ 5 ਮਾਰਚ ਨੂੰ ਆਪਣੇ ਘਰ ਤੋਂ ਸ੍ਰੀ ਕੀਰਤਪੁਰ ਸਾਹਿਬ, ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਘਰਾਂ ‘ਚ ਮੱਥਾ ਟੇਕਣ ਲਈ ਆਏ ਸਨ। ਰਾਤੀਂ ਇਹ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰੁਕੇ ਸਨ, ਕਰੀਬ ਇਕ ਵਜੇ ਪਰਮਜੀਤ ਸਿੰਘ ਆਪਣੇ ਸਾਥੀਆਂ ਕੋਲੋਂ ਉੱਠ ਕੇ ਪਿ ਸ਼ਾਬ ਕਰਨ ਲਈ ਗਿਆ ਪਰ ਵਾਪਸ ਨਹੀਂ ਆਇਆ ਜਦੋਂ ਉਸ ਦੇ ਭਰਾ ਨੇ ਬਾਹਰ ਜਾ ਕੇ ਉਸ ਦੀ ਤਲਾਸ਼ ਕੀਤੀ ਤਾਂ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਗੈਸਟ ਹਾਊਸ ਨਜ਼ਦੀਕ ਡਿੱਗਿ ਆ ਪਿਆ ਸੀ, ਉਸ ਦੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ।
ਜਦੋਂ ਉਸ ਨੂੰ ਡਾਕ ਟਰਾਂ ਨੇ ਚੈੱਕ ਕੀਤਾ ਤਾਂ ਉਸ ਦੀ mo ut ਹੋ ਚੁੱਕੀ ਸੀ ਜਿਸ ਦਾ ਕਾਰਨ ਦਿਲ ਦੀ ਧੜਕਣ ਰੁ ਕ ਜਾਣਾ ਦੱਸਿਆ ਜਾ ਰਿਹਾ ਹੈ। ਬਾਕੀ ਪੋ ਸ ਟ ਮਾ ਰ ਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਅਸਲੀ ਕਾਰਨ ਕੀ ਹੈ।ਪੁਲਸ ਨੇ 174 ਦੀ ਕਾਰ ਵਾਈ ਕਰਕੇ ਵਾਰਸਾਂ ਦੇ ਹਵਾ ਲੇ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀਆਂ ਸਹੂਲਤਾਂ ਦੇ ਨਾਲ ਇਹ ਵੀ ਕਿਹਾ ਹੈ ਕਿ ਅਗਰ ਗੁਰਦੁਆਰਾ ਸਾਹਿਬ ਦੇ 20 ਕਿਲੋਮੀਟਰ ਦੇ ਘੇਰੇ ਚ ਕਿਸੇ ਸ਼ਰਧਾਲੂ ਨਾਲ ਭਾਣਾ ਵਰਤਦਾ ਹੈ ਤਾਂ ਉਸ ਦੇ ਤੇ ਉਸ ਦੇ ਪਰਿਵਾਰ ਦੀ ਮੱਦਦ ਕੀਤੀ ਜਾਵੇਗੀ।