ਦੱਸ ਦਈਏ ਕਿ ਇਸ ਸਾਲ ਦੇ ਵਿੱਚ ਇੰਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਦੂਰ ਜਾ ਚੁੱਕੀਆਂ ਨੇ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਦੂਰ ਕਰਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਔਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਉਦਾਸ ਕਰਨ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।ਦੱਸ ਦਈਏ ਕਿ ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾ ਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਇਕ ਮਸ਼ਹੂਰ ਪੰਜਾਬੀ ਗਾਇਕ ਨੂੰ ਉਸ ਸਮੇਂ ਸਦ ਮਾ ਪਹੁੰਚਾ ਹੈ। ਜਿਨ੍ਹਾਂ ਨੇ ਆਪਣੇ ਗੀਤਾਂ ਨਾਲ ਪੂਰੀ ਦੁਨੀਆ ਵਿੱਚ ਆਪਣੀ ਇੱਕ ਵਿਲੱਖਣ ਥਾਂ ਬਣਾਈ ਹੈ। ਹੁਣ ਤੱਕ ਜਿਨ੍ਹਾਂ ਦੀਆਂ ਅਨੇਕਾਂ ਹੀ ਐਲਬਮ ਪੰਜਾਬੀ ਸੰਗੀਤ ਜਗਤ ਵਿਚ ਆ ਚੁੱਕੀਆਂ ਹਨ। ਗਾਇਕ ਸੁਰਜੀਤ ਭੁੱਲਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਦੀ ਇਕ ਭਾਣੇ ਦੌਰਾਨ ਰੱਬ ਨੂੰ ਪਿਆਰੇ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸੁਰਜੀਤ ਭੁੱਲਰ ਪੰਜਾਬ ਦੇ ਭਿੱਖੀ ਵਿੰਡ ਤੋਂ ਸਬੰਧਿਤ ਹਨ।
ਇਸ ਭਾਣੇ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਭੁੱਲਰ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੀ ਖਬਰ ਨਾਲ ਪੂਰੇ ਇਲਾਕੇ ਵਿਚ ਮਾਤਮ ਛਾ ਗਿਆ ਹੈ। ਸੰਗੀਤ ਜਗਤ ਵੱਲੋਂ ਗਾਇਕ ਸੁਰਜੀਤ ਭੁੱਲਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
