Home / ਤਾਜ਼ਾ ਖਬਰਾਂ (page 18)

ਤਾਜ਼ਾ ਖਬਰਾਂ

ਸ਼ਹਿਨਾਜ਼ ਨੇ ਕੀਤਾ ਸਿਧਾਰਥ ਨੂੰ ਯਾਦ , ਆਪਣੇ ਪਿਆਰ ਲਈ ਗਾਇਆ ਇਹ ਗੀਤ

ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦੇ ਦਿਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਸੀ। ਸਿਧਾਰਥ ਦੇ ਦਿਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਸਦਮੇ ‘ਚ ਪਾ ਦਿੱਤਾ ਸੀ। ਉਥੇ ਹੀ …

Read More »

ਕੈਨੇਡਾ ਦੀਆ ਚੋਣਾਂ ਵਿੱਚੋ ਹਾਰੀ ਗੀਤ ਗਰੇਵਾਲ , ਹਾਰਨ ਤੋਂ ਬਾਅਦ ਕੀਤਾ ਪਰਮੀਸ਼ ਨੂੰ ਇਹ ਮੈਸਜ

ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਸੀ। ਬੀਤੇ ਦਿਨ ਕੈਨੇਡਾ ‘ਚ ਚੋਣਾਂ ਸਨ, ਜਿਸ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ …

Read More »

ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਸਿੰਘ ਚੰਨੀ ਦਾ ਇੱਕ ਹੋਰ ਵੱਡਾ ਐਕਸ਼ਨ, ਵੱਡੇ ਵੱਡੇ ਅਫਸਰਾਂ ਦੀ ਆਈ ਵਾਰੀ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦਾ ਸੰਭਾਲਿਆ ਹੈ, ਉਹ ਬਹੁਤ ਐਕਟਿਵ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਿਕੜੀ ਬਹੁਤ ਸਰਗਰਮ ਨਜ਼ਰ …

Read More »

ਚੰਨੀ ਦੇ ਮੁੱਖ ਮੰਤਰੀ ਬਣਨ ਦੇ ਬਾਅਦ ਸੁਖਬੀਰ ਬਾਦਲ ਵਲੋਂ ਆ ਗਈ ਇਹ ਵੱਡੀ ਖਬਰ

ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਵੱਡੀ ਹੱਲਚੱਲ ਵੇਖਣ ਨੂੰ ਮਿਲ ਰਹੀ ਹੈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਲਗਾਤਾਰ ਹੀ ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫੀ ਚਰਚਾਵਾਂ ਛਿੜ ਰਹੀਆਂ ਸਨ । ਇਸ ਵਿਚਕਾਰ ਅੱਜ ਕਾਂਗਰਸ ਹਾਈਕਮਾਨ ਦੇ ਵੱਲੋਂ …

Read More »

ਸੁਖਬੀਰ ਬਾਦਲ ਨੇ ਸ਼ਰੇਆਮ ਆਖੀ ਇਹ ਗੱਲ ਕੈਪਟਨ ਅਮਰਿੰਦਰ ਨੂੰ, ਕਿਹਾ ਤੇਰੇ ਕੋਲੋਂ ਤਾਂ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਹਾਲ ਹੀ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਨ ਲਈ ਕਦਮ ਕਿਉਂ ਨਹੀਂ ਚੁੱਕ ਰਹੀ ਤੇ ਪਾਰਟੀ ਨੇ ਇਨ੍ਹਾਂ ਸਾਜ਼ਿਸ਼ਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ …

Read More »

ਪੰਜਾਬ ਦੇ ਨਵੇਂ ਮੁਕ-ਮੰਤਰੀ ਬਣਨ ਤੇ , ਨਵਜੋਤ ਸਿੰਘ ਸਿੱਧੂ ਨ ਇਸ ਕਰਕੇ ਠੁਕਰਾਇਆ ਮੁਕ-ਮੰਤਰੀ ਦਾ ਉਹਦਾ

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਦਿੱਤੇ ਅਸਤੀਫ਼ੇ ਦੇ ਚਲਦਿਆਂ ਪੰਜਾਬ ਸਿਆਸਤ ਦੇ ਵਿਚ ਕਾਫ਼ੀ ਹਲਚਲ ਵੇਖਣ ਨੂੰ ਮਿਲ ਰਹੀ ਹੈ । ਪੰਜਾਬ ਦੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੇ ਨਾਮ ਸਾਹਮਣੇ ਆ ਰਹੇ ਹਨ । ਪੂਰੇ ਪੰਜਾਬੀਆਂ ਦੀਆਂ ਵੀ ਨਜ਼ਰਾਂ ਇਸ ਤੇ ਟਿਕੀਆਂ ਹੋਈਆਂ ਨੇ ਕਿ ਆਖ਼ਰਕਾਰ …

Read More »

ਪੰਜਾਬ ਦੇ ਮੁਖ ਮੰਤਰੀ ਦਾ ਹੋਇਆ ਐਲਾਨ

ਵੱਡੀ ਖਬਰ ਆ ਰਹੀ ਹੈ ਮੁੱਖ ਮੰਤਰੀ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ।ਦੱਸ ਦਈਏ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਾਰੇ ਐਲਾਨ 1-2 ਘੰਟਿਆਂ ਪਹਿਲਾਂ ਗੱਲ ਚੱਲ ਰਹੀ ਸੀ । ਇਸ ਬਾਰੇ ਕਾਂਗਰਸ ਹਾਈਕਮਾਨ ਵੱਲੋਂ ਫੈਸਲਾ ਲਿਆ ਜਾਣਾ ਸੀ । ਇਹ ਦਾਅਵਾ ਸੀਨੀਅਰ ਲੀਡਰ ਸੁਖਜਿੰਦਰ …

Read More »

ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਹੋਇਆ ਵੱਡਾ ਐਲਾਨ LIVE ਸੁਣਲੋ ਕਿਸ ਨੂੰ ਬਣਾਇਆ ਨਵਾਂ ਮੁੱਖ ਮੰਤਰੀ?

ਪੰਜਾਬ ਕਾਂਗਰਸ ’ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ। ਵਿਧਾਇਕ …

Read More »

ਵੱਡਾ ਧਮਾਕਾ ਕੈਪਟਨ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਅੰਦਰੂਨੀ ਕ ਲੇ ਸ਼ ਤੋਂ ਬਾਅਦ ਆਖ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੰਜਾਬ ਕਾਂਗਰਸ ਦੇ ਵਿਧਾਇਕ ਦਲ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ 2 ਧੜੇ ਬਣ ਚੁੱਕੇ ਸਨ ਅਤੇ ਸਿਰਫ਼ 5-6 ਮਹੀਨੇ ਚੋਣਾਂ ਵਿੱਚ ਰਹਿ …

Read More »

ਪੰਜਾਬ ਚ ਹੁਣੇ ਹੁਣੇ ਹੋ ਗਿਆ ਉਹ ਕੰਮ, ਜਿਸ ਦੀ ਕਿਸੇ ਨੇ ਉਮੀਦ ਵੀ ਨਹੀਂ ਸੀ ਕੀਤੀ

ਪੰਜਾਬ ਕਾਂਗਰਸ ਦਾ ਅੰਦਰੂਨੀ ਕ ਲੇ ਸ਼ ਕਿਸੇ ਕੰਢੇ ਨਹੀਂ ਲੱਗਾ। ਭਾਵੇਂ ਹਰੀਸ਼ ਰਾਵਤ ਆਪਣੇ ਵੱਲੋਂ ਲੱਖਾਂ ਕੋਸ਼ਿਸ਼ਾਂ ਕਰਦੇ ਰਹੇ। ਉਹ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਇਕੱਠੇ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ। ਜੋ ਕੁਝ ਦਿਨਾਂ ਤੋਂ ਸ਼ਾਂਤੀ ਬਣੀ ਹੋਈ ਸੀ, ਉਹ ਲੱਗਦਾ ਸੀ ਕਿਸੇ ਤੂਫ਼ਾਨ ਤੋਂ ਪਹਿਲਾਂ …

Read More »