Home / ਤਾਜ਼ਾ ਖਬਰਾਂ / UK ਤੋਂ ਆਈ ਇਹ ਵੱਡੀ ਖ਼ਬਰ

UK ਤੋਂ ਆਈ ਇਹ ਵੱਡੀ ਖ਼ਬਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਦਿੱਲੀ ਕਿਸਾਨਾਂ ਭਰਾਵਾਂ ਦਾ ਮੋਰਚਾ ਚੱਲ ਰਿਹਾ ਜਿਸ ਨੂੰ ਲੱਗਭੱਗ ਦੋ ਮਹੀਨੇ ਹੋ ਚੁੱਕੇ ਹਨ। ਦੱਸ ਦਈਏ ਕਿ ਇਸ ਮੋਰਚੇ ਨੂੰ ਹਰ ਵਰਗ ਤੇ ਵੱਡੇ ਮੁਲਕਾਂ ਤੋਂ ਸਪੋਰਟ ਮਿਲ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਚ ਕਿਸਾਨਾਂ ਵਲੋਂ ਲਗਾਏ ਧਰਨੇ ‘ਚ ਖਾਲਸਾ ਏਡ ਵਲੋਂ ਕਿਸਾਨਾਂ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਗੁਰੂ ਨਾਨਕ ਗੁਰਦੁਆਰਾ ਹੋਲੀਬੋਨ, ਲੈਸਟਰ ਦੀਆਂ ਸੰਗਤਾਂ ਵਲੋਂ 2500 ਪੌਾਡ ਦਾ ਯੋਗਦਾਨ ਪਾਇਆ ਹੈ,ਜਿਸ ਦੀ ਪਹਿਲੀ ਕਿਸ਼ਤ ਵਜੋਂ ਖਾਲਸਾ ਏਡ ਨੂੰ ਭੇਜੀ ਜਾ ਰਹੀ ਹੈ |

ਇੰਗਲੈਂਡ ਵਿਚ ਮੁੜ ਤਾਲਾ ਬੰਦੀ ਲੱਗਣ ‘ਤੇ ਗੁਰੂ ਨਾਨਕ ਗੁਰਦੁਆਰਾ ਹੋਲੀਬੋਨ, ਲੈਸਟਰ ਦੇ ਪ੍ਰਧਾਨ ਅਜਮੇਰ ਸਿੰਘ ਬਸਰਾ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰੂ ਨਾਨਕ ਗੁਰਦੁਆਰਾ ਹੋਲੀਬੋਨ ਸੰਗਤ ਲਈ ਸਵੇਰੇ ਸਾਢੇ ਪੰਜ ਵਜੇ ਤੋਂ ਰਾਤ 8 ਵਜੇ ਤੱਕ ਖੁੱਲਗਾ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੱਥਾ ਟੇਕਣ ਵਾਲੇ ਮਾ ਸਕ ਪਾ ਕੇ ਅਤੇ ਸਮਾਜਿਕ ਦੂਰੀ ਵਿਚ ਰਹਿ ਕੇ ਗੁਰੂ ਦੇ ਦਰਸ਼ਨ ਕਰ ਸਕਦੇ ਹਨ, ਪਰ ਗੁਰਦੁਆਰਾ ਸਾਹਿਬ ਵਿਚ ਬੈਠਣ ਦੀ ਮਨਾਹੀ ਹੈ ਜਦਕਿ ਲੰਗਰ ਘਰ ਵੀ ਬੰਦ ਰਹੇਗਾ | ਪਾਠਕਾਂ ਨੂੰ ਦੱਸ ਦਈਏ ਕਿ ਇੰਗਲੈਂਡ ਦੀ ਰਾਣੀ ਨੇ ਵੀ ਕਿਸਾਨਾਂ ਲਈ ਹਾਂ ਦਾ ਨਾਅਰਾ ਦੇ ਚੁੱਕੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਇੰਗਲੈਂਡ ਵਸਦੇ ਪੰਜਾਬੀਆਂ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਨਾ ਜਾਣ ਲਈ ਚਿੱਠੀ ਪੱਤਰ ਵੀ ਦਿੱਤਾ ਸੀ।

ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਸ੍ਰੀ ਗੁਰੂ ਹੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਥੇ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਸਦਭਾਵਨਾ ਨਾਲ ਮਨਾਇਆ ਗਿਆ |ਸੰਗਤਾਂ ਵਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਆਪਣੀ ਹਾਜ਼ਰੀ ਲੁਆਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂਬਰੈਂਪਟਨ ਦੇ ਗੁਰਦੁਆਰਾ ਸਿੱਖ ਸੰਗਤ ਵਿਖੇ ਜਿਥੇ ਕੀਰਤਨ ਦਰਬਾਰ ਦੌਰਾਨ ਰਾਗੀ ਜਥਾ ਭਾਈ ਮੱਖਣ ਸਿੰਘ ਲੁਧਿਆਣੇ ਵਾਲੇ, ਭਾਈ ਕੁਲਦੀਪ ਸਿੰਘ ਅਤੇ ਭਾਈ ਜਸਵੰਤ ਸਿੰਘ ਦੇ ਜਥੇ ਵਲੋਂ ਕੀਰਤਨ ਰਹੀਂ ਸੰਗਤਾਂ ਨਾਲ ਸਾਂਝ ਪਾਈ ਗਈ ਉੱਥੇ ਹੀ ਕਥਾਕਾਰ ਭਾਈ ਭਾਈ ਕਵਲਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਿ੍ਤਾਂਤ ਨੂੰ ਸੰਗਤਾਂ ਨਾਲ ਸਾਂਝਾ ਕੀਤਾ |

About Jagjit Singh

Check Also

ਯੂਕਰੇਨ ਤੋਂ ਆਈ ਭਾਰਤੀ ਵਿਦਿਆਰਥੀਆਂ ਦੀ ਤਾਜਾ ਖ਼ਬਰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਏ ਆਪਾਂ ਸਾਰੇ ਹਾਂ ਨੂੰ ਕੀ ਪਤਾ …

Leave a Reply

Your email address will not be published.