Home / ਤਾਜ਼ਾ ਖਬਰਾਂ / USA ਤੋਂ ਆ ਗਈ ਇਹ ਵੱਡੀ ਖ਼ਬਰ

USA ਤੋਂ ਆ ਗਈ ਇਹ ਵੱਡੀ ਖ਼ਬਰ

ਅਮਰੀਕਾ ਦੇਸ਼ ਇਸ ਸਮੇਂ ਮੁੱਖ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਚੋਣਾਂ ਜਿੱਤ ਕੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਨੇ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਕੀਤਾ ਹੈ। 20 ਜਨਵਰੀ ਤੋਂ ਬਾਅਦ ਜੋਅ ਬਾਈਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਆਪਣੀ ਸਹੁੰ ਚੁੱਕਣਗੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਇਹ ਆਸ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਪੇਸ਼ ਕਰ ਸਕਦੇ ਹਨ।ਇਸ ਤਹਿਤ ਡੋਨਾਲਡ ਟਰੰਪ ਨੇ ਵੋਟਾਂ ਦੇ ਨਤੀਜਿਆਂ ਵਿੱਚ ਧੋਖਾਧੜੀ ਦਾ ਹਵਾਲਾ ਦਿੰਦੇ ਹੋਏ ਇਹਨਾ ਚੋਣ ਨਤੀਜਿਆਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਸੀ ਜਿਸ ਨੂੰ ਉੱਚ ਪੱਧਰੀ ਕਮੇਟੀ ਨੇ ਠੁਕਰਾ ਦਿੱਤਾ ਸੀ। ਪਰ ਹੁਣ 20 ਜਨਵਰੀ ਤੋਂ ਬਾਅਦ ਜੋਅ ਬਾਈਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਆਪਣੀ ਸਹੁੰ ਚੁੱਕਣਗੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਹ ਆਸ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਪੇਸ਼ ਕਰ ਸਕਦੇ ਹਨ।ਦੱਸ ਦਈਏ ਕਿ ਇਸ ਤਹਿਤ ਡੋਨਾਲਡ ਟਰੰਪ ਨੇ ਵੋਟਾਂ ਦੇ ਨਤੀਜਿਆਂ ਵਿੱਚ ਧੋ ਖੇ ਦਾ ਹਵਾਲਾ ਦਿੰਦੇ ਹੋਏ ਇਹਨਾ ਚੋਣ ਨਤੀਜਿਆਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਸੀ ਜਿਸ ਨੂੰ ਉੱਚ ਪੱਧਰੀ ਕਮੇਟੀ ਨੇ ਠੁਕਰਾ ਦਿੱਤਾ ਸੀ।

ਪਰ ਹੁਣ 20 ਜਨਵਰੀ ਤੋਂ ਬਾਅਦ ਜੋਅ ਬਾਈਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਆਪਣੀ ਸਹੁੰ ਚੁੱਕਣਗੇਇਸ ਦੌਰਾਨ ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਹ ਆਸ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਪੇਸ਼ ਕਰ ਸਕਦੇ ਹਨ। ਜਿਸ ਦਾ ਫਾਇਦਾ ਪੰਜਾਬੀ ਸਿੱਖ ਭਾਈਚਾਰੇ ਨੂੰ ਜਰੂਰ ਹੋਣਾ ਹੈ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.