ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਖਾਸ ਕਰਕੇ ਪੰਜਾਬੀ ਸਿੱਖ ਭਾਈਚਾਰਾ ਆਪਣੇ ਸ਼ੌਂਕ ਤੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ।
ਪਰ ਕਰੋਨਾ ਦੇ ਕਾਰਨ ਇਸ ਵਿੱਚ ਕਮੀ ਆਈ ਹੈ। ਸਭ ਪਾਸੇ ਤਾਲਾਬੰਦੀ ਹੋਣ ਕਾਰਨ ਹਵਾਈ ਆਵਾਜਾਈ ਨਹੀ ਰਹੀ । ਜਿਸ ਕਾਰਨ ਲੋਕਾਂ ਦਾ ਦੂਸਰੇ ਮੁਲਕਾਂ ਚ ਜਾਣਾ ਔਖਾ ਹੋ ਗਿਆ ਸੀ। ਹੁਣ ਜਦੋਂ ਕਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਤਾਂ, ਸਭ ਦੇਸ਼ ਆਪਣੇ ਪੈਰਾਂ ਸਿਰ ਹੋਣ ਲਈ ਪੂਰੇ ਯਤਨ ਕਰ ਰਹੇ ਹਨ। ਬਹੁਤ ਸਾਰੇ ਲੋਕ ਅਮਰੀਕਾ ਜਾਣ ਦਾ ਸ਼ੌਂਕ ਰੱਖਦੇ ਹਨ। ਪਰ ਅਮਰੀਕਾ ਵਿੱਚੋ ਇਕ ਵੱਡੀ ਖਬਰ ਦਾ ਆਈ ਹੈ।ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਅਮਰੀਕਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿਆਟਲ ( ਵਾਸ਼ਿੰਗਟਨ ਸਟੇਟ ) ਅਮਰੀਕਾ ਦੇ ਸਿਆਟਲ ਨੇੜਲੇ ਗੁਰਦੁਵਾਰਾ ਸਾਹਿਬ ਵਿਖੇ ਐਤਵਾਰ ਸ਼ਾਮੀਂ ਦੋ ਗਰੁੱਪਾਂ ਵਿੱਚ ਆਪਸੀ ਤਰਾਰ ਹੋਇਆ। ਇਸ ਦੌਰਾਨ ਦੋਵੇਂ ਧਿਰਾਂ ਨੇ ਕਿਰਪਾਨਾਂ ਚਲਾਈਆ, ਦਸਤਾਰਾਂ ਲੱਥ ਗਈਆਂ। ਇਸ ਵਿੱਚ ਇਕ ਬੰਦਾ ਘਾਇਲ ਹੋ ਗਏ ।ਇਸਦੀ ਸੂਚਨਾ ਮਿਲਦੇ ਸਾਰ ਹੀ ਮੌਕੇ ’ਤੇ ਰੈਂਟਨ ਪੁਲਸ ਆ ਪੁੱਜੀ । ਇਸ ਹੋਣੀ ਵਿੱਚ ਇੱਕ ਵਿਅਕਤੀ ਨੂੰ ਕਾਫੀ ਚੋ ਟਾ ਲੱਗੀਆ ਅਤੇ ਉਸਨੂੰ ਹੋਸਪੀਟਲ ਲਿਜਾਣਾ ਪਿਆ।ਦੱਸ ਦਈਏ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਰੈਂਟਨ ਪੁਲਿਸ ਵਿਭਾਗ ਅਤੇ ਰੈਂਟਨ ਫਾਇਰਫਾਈਟਰ ਨੇ ਇਸ ਸਥਾਨ ਤੇ ਪਹੁੰਚਕੇ ਸਥਿਤੀ ਨੂੰ ਠੀਕ ਕੀਤਾ ਗਿਆ ।
ਪੁਲਿਸ ਬਰੀਕੀ ਨਾਲ ਇਸ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਅਮਰੀਕਾ ਚ ਬਹੁਤ ਜਿਆਦਾ ਵੱਡੀ ਗਿਣਤੀ ਵਿੱਚ ਪੰਜਾਬੀ ਸਿੱਖ ਭਾਈਚਾਰੇ ਦੇ ਲੋਕ ਵਸਦੇ ਹਨ ਜੋ ਆਪਸ ਵਿੱਚ ਮਿਲ ਜੁਲ ਕੇ ਰਹਿੰਦੇ ਹਨ। ਅਤੇ ਅਮਰੀਕਾ ਚ ਹਰ ਔਖ ਸਮੇਂ ਵੱਧ ਤੋਂ ਵੱਧ ਲੰਗਰ ਦੀ ਸੇਵਾ ਤੇ ਹੋਰ ਸੇਵਾਵਾਂ ਕਰਵਾਉਂਦੇ ਰਹਿੰਦੇ ਹਨ।
